ਬੈਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ਼ FIR ਦਰਜ ਕਰਨ ਦਾ ਦਿੱਤਾ ਹੁਕਮ

ਵਿੱਤ ਮੰਤਰੀ ‘ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਦਸਤੀ ਦਾ ਦੋਸ਼, ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ ਬੈਂਗਲੁਰੂ…