ਖੇਤੀ ਨੀਤੀ ਸੰਬੰਧੀ ਸੁਝਾਅ ਅਤੇ ਵਿਚਾਰਾਂ ’ਤੇ ਵਿਸਥਾਰ ਨਾਲ ਹੋਈ ਚਰਚਾ- ਗੁਰਮੀਤ ਸਿੰਘ ਖੁੱਡੀਆਂ
ਉਹਨਾਂ ਕਿਹਾ ਕਿ 15 ਅਕਤੂਬਰ ਤੋਂ ਬਾਅਦ ਪੰਚਾਇਤੀ ਚੋਣਾਂ ਉਪਰੰਤ ਹੋਰ ਵੀ ਸੁਝਾਵਾਂ ’ਤੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਖੇਤੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ। ਖੇਤੀ ਨੀਤੀ ਨੂੰ ਲੈ ਕੇ ਅੱਜ ਕਿਸਾਨਾਂ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਅਹਿਮ ਮੀਟਿੰਗ ਹੋਈ ਹੈ। ਪੱਤਰਕਾਰਾਂ ਨਾਲ...