Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ - Now Hindustan

ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ

 

ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇਕ ਵਾਰ ਫਿਰ ਤੋਂ ਪੈਰੋਲ ਮੰਗੀ ਹੈ। ਉਸਨੂੰ 13 ਅਗਸਤ ਨੂੰ 21 ਦਿਨ ਦੀ ਫਰਲੋ ’ਤੇ ਜੇਲ੍ਹ ਵਿਚੋਂ ਰਿਹਾਅ ਕੀਤਾ ਗਿਆ ਸੀ।
ਰਾਮ ਰਹੀਮ ਨੂੰ 2017 ਵਿਚ ਆਪਣੀਆਂ ਦੋ ਸ਼ਰਧਾਲੂ ਕੁੜੀਆਂ ਨਾਲ ਜ਼ਬਰ ਜਨਾਹ  ਕਰਨ ਦੇ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਉਦੋਂ ਤੋਂ ਹੁਣ ਤੱਕ ਰਾਮ ਰਹੀਮ 10 ਵਾਰ ਜੇਲ੍ਹ ਵਿਚੋਂ ਬਾਹਰ ਆ ਚੁੱਕਾ ਹੈ। ਉਸਨੇ 255 ਦਿਨ ਜਾਂ 8 ਮਹੀਨੇ ਜੇਲ੍ਹ ਵਿਚੋਂ ਬਾਹਰ ਬਿਤਾਏ ਹਨ। ਅਕਸਰ ਉਹ ਚੋਣਾਂ ਦੇ ਦਿਨਾਂ ਵਿਚ ਜੇਲ੍ਹ ਵਿਚੋਂ ਬਾਹਰ ਰਹਿੰਦਾ ਹੈ।

Leave a Reply

Your email address will not be published. Required fields are marked *