Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਪੰਜਾਬ 'ਚ ਗਾਂਧੀ ਜਯੰਤੀ 2 ਅਕਤੂਬਰ ਤੋਂ ਅਗਲੇ ਦਿਨ ਵੀ ਸਰਕਾਰੀ ਛੁੱਟੀ - Now Hindustan

ਪੰਜਾਬ ‘ਚ ਗਾਂਧੀ ਜਯੰਤੀ 2 ਅਕਤੂਬਰ ਤੋਂ ਅਗਲੇ ਦਿਨ ਵੀ ਸਰਕਾਰੀ ਛੁੱਟੀ

 

ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਪੰਜਾਬ ਅਤੇ ਰਾਜਸਥਾਨ ਵਿੱਚ 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ।

Leave a Reply

Your email address will not be published. Required fields are marked *