Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/nowhindustan/public_html/wp-includes/functions.php on line 6170
ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੀ ਵੱਡੀ ਰਾਹਤ - Now Hindustan

ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੀ ਵੱਡੀ ਰਾਹਤ

 

ਬੀਤੀ 25 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਖਬਰ ‘ਤੇ ਨੋਟਿਸ ਲੈਂਦੇ ਹੋਏ ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਅੰਜੁਮਨ ਭਾਸਕਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ ਭਰੀ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ‘ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਭਰ ਦੇ 38 ਲੱਖ ਰਾਸ਼ਨ ਕਾਰਡਧਾਰੀਆਂ ਦੇ 1.57 ਕਰੋੜ ਪਰਿਵਾਰਕ ਮੈਂਬਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਈ.ਕੇ.ਵਾਈ.ਸੀ. ਕਰਵਾਉਣ ਲਈ ਪਹਿਲਾਂ ਨਿਰਧਾਰਤ ਕੀਤੀ ਸਮਾਂ ਹੱਦ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਤੱਕ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *