ਵਿਧਾਨ ਸਭਾ ਚੋਣਾਂ 2027 ਲਈ ਹਲਕਾ ਆਤਮ ਨਗਰ ਤੋਂ ਟਿਕਟ ਮਿਲਣ ਦੀ ਖੁਸ਼ੀ ਦੇ ਵਿੱਚ ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੂੰ ਚੇਅਰਮੈਨ ਸੱਗੂ ਦੇ ਨਾਲ ਆਤਮ ਨਗਰ ਦੇ ਆਮ ਆਦਮੀ ਪਾਰਟੀ ਵਰਕਰਾਂ ਅਤੇ ਸਮੂਹ ਕੌਂਸਲਰ ਸਾਹਿਬਾਨਾਂ ਨੇ ਵਧਾਈ ਦਿੱਤੀ।