ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਕੀਤਾ ਦਰਜ
ਲੁਧਿਆਣਾ ਦੇ ਜਗਰਾਉਂ ਸਥਿਤ ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। 6 ਮਈ ਨੂੰ ਡੇਰਾ ਚਰਨ ਘਾਟ ਮੁਖੀ ਬਲਵਿੰਦਰ ਸਿੰਘ 25 ਸਾਲਾ ਲੜਕੀ ਨੂੰ ਮੋਗਾ ਦੇ ਇੱਕ ਹੋਟਲ ਵਿੱਚ ਲੈ ਕੇ ਆਇਆ ਸੀ। ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਰਕੇ ਜਾਂਚ...