ਹੁਣ ਪੰਜਾਬ ‘ਚ ਕ੍ਰਾਈਮ ਕਰਨ ਤੇ ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀਂ, Hotspots ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ
ਰਾਜ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀਜੀਪੀ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੰ ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ...