Haryana News

Election 2024Haryana News

ਹਰਿਆਣਾ ਵਿਧਾਨ ਸਭਾ ‘ਚ ਭਾਜਪਾ ਦੀ ਜਿੱਤ ‘ਤੇ ਕੇਂਦਰੀ ਮੰਤਰੀ ਸੀਆਰ ਪਾਟਿਲ ਨੇ ਬਣਾਈ ਜਲੇਬੀ

  ਗਾਂਧੀਨਗਰ 'ਚ ਸਥਿਤ ਭਾਜਪਾ ਦੇ ਮੁੱਖ ਦਫਤਰ ਕਮਲਮ 'ਚ ਮਨਾਇਆ ਗਿਆ ਜਸ਼ਨ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹੈਟ੍ਰਿਕ ਜਿੱਤ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਚੰਗੇ ਪ੍ਰਦਰਸ਼ਨ ਦਾ ਮੰਗਲਵਾਰ ਨੂੰ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ 'ਚ ਸਥਿਤ ਭਾਜਪਾ ਦੇ ਮੁੱਖ ਦਫਤਰ ਕਮਲਮ 'ਚ ਜਸ਼ਨ ਮਨਾਇਆ ਗਿਆ। ਹਰਿਆਣਾ 'ਚ ਜਿੱਤ...
Election 2024Haryana News

ਹਰਿਆਣਾ ‘ਚ ਜਿੱਤ ਤੋਂ ਬਾਅਦ ਭਾਜਪਾ ਨੇ ਰਾਹੁਲ ਗਾਂਧੀ ਦੇ ਘਰ ਭੇਜੀ ਇੱਕ ਕਿਲੋ ਜਲੇਬੀ

  ਰਾਹੁਲ ਗਾਂਧੀ ਨੇ ਕਿਹਾ ਜੇਕਰ ਕਾਂਗਰਸ ਹਰਿਆਣਾ ਚੋਣਾਂ ਹਾਰ ਗਈ ਹੈ ਤਾਂ ਭਾਜਪਾ ਉਨ੍ਹਾਂ ਨੂੰ ਜਲੇਬੀਆਂ ਨੂੰ ਲੈ ਕੇ ਤਾਅਨੇ ਮਾਰ ਰਹੀ ਹੈ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਮੰਗਲਵਾਰ ਨੂੰ ਜਾਰੀ ਕੀਤੇ ਗਏ। ਜਿਸ ਵਿੱਚ ਭਾਜਪਾ ਨੇ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਇਸ ਵਾਰ...
Back Haryana Election ResultElection 2024Haryana News

ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜਬਤ, ਮਿਲੀਆਂ 1170 ਵੋਟਾਂ

ਹਰਿਆਣਾ ਵਿਧਾਨ ਸਭਾ ਦੀਆਂ ਕੁੱਲ 90 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਨੇ 31 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਨਤੀਜਿਆਂ ਅਨੁਸਾਰ ਸੂਬੇ ਵਿੱਚ ਤਿੰਨ ਆਜ਼ਾਦ ਉਮੀਦਵਾਰਾਂ ਨੇ ਵੀ...
Breaking newsHaryana News

ਪਹਿਲਵਾਨ ਵਿਨੇਸ਼ ਫੋਗਾਟ ਜੇਤੂ, ਭਾਜਪਾ ਉਮੀਦਵਾਰ ਨੂੰ 6 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

  ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।...
Haryana News

ਹਰਿਆਣਾ ਚੋਣਾਂ: ਲੋਕਤੰਤਰ ਦੀ ਮਜਬੂਤੀ ਲਈ ਵੋਟਰ ਵੱਧ ਚੜ੍ਹ ਕੇ ਕਰਨ ਵੋਟ – ਮੁੱਖ ਚੋਣ ਅਧਿਕਾਰੀ

  ਹਰਿਆਣਾ ਚੋਣਾਂ: ਲੋਕਤੰਤਰ ਦੀ ਮਜਬੂਤੀ ਲਈ ਵੋਟਰ ਵੱਧ ਚੜ੍ਹ ਕੇ ਕਰਨ ਵੋਟ - ਮੁੱਖ ਚੋਣ ਅਧਿਕਾਰੀ - ਸੁਰੱਖਿਆ ਦੇ ਮੱਦੇਨਜਰ ਚੱਪੇ-ਚੱਪੇ 'ਤੇ ਹੈ ਸਖਤ ਨਜਰ - ਚੋਣ ਕੇਂਦਰਾਂ 'ਤੇ ਵੈਬਕਾਸਟਿੰਗ ਨਾਲ  ਤਿੰਨ ਪੱਧਰ ਦੀ ਨਿਗਰਾਨੀ - ਸੂਬੇ ਵਿਚ 2,03,54,350 ਵੋਟਰ, 1031 ਉਮੀਦਵਾਰ ਲੜ੍ਹ ਰਹੇ ਚੋਣ, 20,632 ਪੋਲਿੰਗ ਬੂਥ ਸਥਾਪਿਤ...
Haryana News

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਕਾਂਗਰਸ ‘ਚ ਹੋਏ ਸ਼ਾਮਲ

    ਹਰਿਆਣਾ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਜਨ ਸਭਾ ਦੇ ਨਾਲ ਹੀ ਭਾਜਪਾ ਦੀ ਟਿਕਟ 'ਤੇ ਸਿਰਸਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਰਾਹੁਲ...