‘ਏਨੀ ਜਲਦੀ ਕੀ ਸੀ?’, ਐਮ.ਸੀ.ਡੀ. ਸਥਾਈ ਕਮੇਟੀ ਦੀ ਚੋਣ ਬਾਰੇ ਸੁਪਰੀਮ ਕੋਰਟ ਤਲਖ ਟਿਪਣੀ
ਦਿੱਲੀ ਦੇ ਉਪ ਰਾਜਪਾਲ ਦਫ਼ਤਰ ਨੂੰ ਕੀਤਾ ਸਵਾਲ, ਕਿਹਾ, ‘ਕਾਰਜਕਾਰੀ ਸ਼ਕਤੀਆਂ ਨੂੰ ਵਿਧਾਨਕ ਕਾਰਜਾਂ ’ਚ ਦਖਲ ਨਹੀਂ ਦੇਣਾ ਚਾਹੀਦਾ’ : ਸੁਪਰੀਮ ਕੋਰਟ ਨੇ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀ ਸਥਾਈ ਕਮੇਟੀ ਦੇ ਛੇਵੇਂ ਮੈਂਬਰ ਦੀ ਚੋਣ ਬਾਰੇ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਦਫਤਰ ਤੋਂ ਜਵਾਬ ਮੰਗਿਆ ਹੈ। ਆਮ ਆਦਮੀ...