ਪੰਜਾਬ ਦੇ 10 ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਤੂਫਾਨ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ ਪੰਜਾਬ 'ਚ ਅੱਜ (ਮੰਗਲਵਾਰ) ਤੋਂ ਮੌਸਮ ਬਦਲੇਗਾ। ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਸੂਬੇ ਦੇ 10...