ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਤੈਅ ਕਰੇਗੀ ਅਕਾਲੀ ਦਲ ਦੇ ਧੜਿਆਂ ਦਾ ਭਵਿੱਖ
ਐਡਵੋਕੇਟ ਹਰਜਿੰਦਰ ਧਾਮੀ ਤੇ ਬੀਬੀ ਜਗੀਰ ਕੌਰ ਪ੍ਰਧਾਨਗੀ ਦੇ ਅਹੁਦੇ ਲਈ ਹੋ ਸਕਦੇ ਉਮੀਦਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ 28 ਅਕਤੂਬਰ ਨੂੰ ਹੋਣ ਵਾਲੀ ਚੋਣ ਅਕਾਲੀ ਦਲ ਦੇ ਧੜਿਆਂ ਦਾ ਭਵਿੱਖ ਤੈਅ ਕਰੇਗੀ ਕਿਉਂਕਿ ਜਿਸ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਜਿੱਤੀ ਜਾਂਦੀ...