ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜਬਤ, ਮਿਲੀਆਂ 1170 ਵੋਟਾਂ
ਹਰਿਆਣਾ ਵਿਧਾਨ ਸਭਾ ਦੀਆਂ ਕੁੱਲ 90 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 40 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਨੇ 31 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਨਤੀਜਿਆਂ ਅਨੁਸਾਰ ਸੂਬੇ ਵਿੱਚ ਤਿੰਨ ਆਜ਼ਾਦ ਉਮੀਦਵਾਰਾਂ ਨੇ ਵੀ...