Breaking news

Bhagwant MannBreaking news

ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਮੀਡੀਆ ਸਲਾਹਕਾਰ ਬਲਤੇਜ ਪੰਨੂ ਨੇ ਦਿੱਤਾ ਅਸਤੀਫਾ

ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ (ਮੀਡੀਆ ਸਲਾਹਕਾਰ)ਬਲਤੇਜ ਪੰਨੂ ਨੇ ਦਿੱਤਾ ਅਸਤੀਫਾ ਲਗਾਤਾਰ ਸੀਐਮ ਦੇ ਕਰੀਬੀ ਹੋ ਰਹੇ ਹਨ ਸਰਕਾਰ ਵਿੱਚੋਂ ਬਾਹਰ ਕੁਝ ਦਿਨਾਂ ਅੰਦਰ ਹੀ ਸੀਐਮ ਦੇ ਤਿੰਨ ਕਰੀਬੀਆਂ ਦਾ ਕੱਟਿਆ ਗਿਆ ਪੱਤਾ ਪਹਿਲਾਂ ਓਐਸਡੀ ਓਕਾਂਰ ਸਿੰਘ, ਨਵਨੀਤ ਵਧਵਾ ਤੇ ਹੁਣ ਬਲਤੇਜ ਪੰਨੂ ਦੀ ਹੋਈ ਛੁੱਟੀ...
Breaking newsHaryana News

ਪਹਿਲਵਾਨ ਵਿਨੇਸ਼ ਫੋਗਾਟ ਜੇਤੂ, ਭਾਜਪਾ ਉਮੀਦਵਾਰ ਨੂੰ 6 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

  ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।...
Breaking news

ਜੇ ਲੋੜ ਪਈ, ਤਾਂ ਦੁਬਾਰਾ ਇਜ਼ਰਾਈਲ ’ਤੇ ਹਮਲਾ ਕਰੇਗਾ ਈਰਾਨ : ਸੁਪਰੀਮ ਲੀਡਰ ਖਾਮੇਨੇਈ

  ਤੇਹਰਾਨ : ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਨੇ ਸ਼ੁਕਰਵਾਰ ਨੂੰ ਇਜ਼ਰਾਈਲ ’ਤੇ ਅਪਣੇ ਦੇਸ਼ ਦੇ ਤਾਜ਼ਾ ਮਿਜ਼ਾਈਲ ਹਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਦੁਬਾਰਾ ਅਜਿਹਾ ਕਰਨ ਲਈ ਤਿਆਰ ਹੈ। ਇਹ ਜਾਣਕਾਰੀ ਸਰਕਾਰੀ ਟੈਲੀਵਿਜ਼ਨ ਦੀਆਂ ਖ਼ਬਰਾਂ ’ਚ ਦਿਤੀ ਗਈ। ਪੰਜ ਸਾਲਾਂ ਵਿਚ ਪਹਿਲੀ ਵਾਰ...
Breaking newsIndia

CM ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ...
Breaking newsNews Update

Ram Rahim ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼, ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਇਜਾਜ਼ਤ…

  ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਰਸਤਾ ਸਾਫ ਹੋ ਗਿਆ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੂਬਾ ਸਰਕਾਰ ਨੂੰ ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਚੋਣ...
BollywoodBreaking news

ਐਕਟਰ ਗੋਵਿੰਦਾ ਦੇ ਲੱਗੀ ਗੋਲੀ, ਹਸਪਤਾਲ ਲਿਜਾਇਆ ਗਿਆ

  ਅਦਾਕਾਰ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਨੂੰ ਅੱਜ ਸਵੇਰੇ ਗਲਤੀ ਨਾਲ ਆਪਣੇ ਹੀ ਰਿਵਾਲਵਰ ਨਾਲ ਲੱਤ ਵਿੱਚ ਗੋਲੀ ਲੱਗਣ ਤੋਂ ਬਾਅਦ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਹ ਖੁਲਾਸਾ ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕੀਤਾ। ਗੋਵਿੰਦਾ ਨਾਲ ਇਹ ਹਾਦਸਾ ਉਸ ਦੇ ਲਾਇਸੈਂਸੀ ਰਿਵਾਲਵਰ ਕਾਰਨ ਵਾਪਰਿਆ ਹੈ। ਦੱਸਿਆ ਜਾਂਦਾ...
Breaking news

ਰਾਮ ਰਹੀਮ ਨੂੰ ਮਿਲੀ ਪੈਰੋਲ, ਜਾਣੋ ਕੀ ਲਾਈਆਂ ਸ਼ਰਤਾਂ

    ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਰਾਮ ਰਹੀਮ ਨੂੰ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ 'ਚ ਦਾਖਲ ਹੋਣ 'ਤੇ ਰੋਕ ਰਹੇਗੀ। ਗੁਰਮੀਤ ਰਾਮ ਰਹੀਮ ਚੋਣ ਪ੍ਰਚਾਰ...
Breaking newsPunjab

 ਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ! ਹਸਪਤਾਲ ਤੋਂ ਆਇਆ ਤਾਜ਼ਾ ਅਪਡੇਟ ਪੜ੍ਹੋ

  ਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ! ਹਸਪਤਾਲ ਤੋਂ ਆਇਆ ਤਾਜ਼ਾ ਅਪਡੇਟ ਪੜ੍ਹੋ - ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ...
Breaking newsLudhiana

ਚੌਂਕ ਵਿੱਚ ਮੌਜੂਦ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮਹਿਲਾ ਨੂੰ ਬਚਾਇਆ

  ਸੱਸ ਤੋਂ ਪਰੇਸ਼ਾਨ ਮਹਿਲਾ ਨਹਿਰ ਵਿੱਚ ਮਾਰਨ ਚੱਲੀ ਸੀ ਛਾਲ ਲੁਧਿਆਣਾ ਵਿੱਚ ਸੱਸ ਤੋਂ ਦੁਖੀ ਹੋ ਕੇ ਇੱਕ ਮਹਿਲਾ ਵੱਲੋਂ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਮੌਕੇ ਤੇ ਮੌਜੂਦ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਲੋਕਾਂ ਦੀ...
Breaking newsChandigarh

ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ

  ਸ਼ੁੱਕਰਵਾਰ ਨੂੰ ਸਵੇਰ ਨੂੰ ਇਕ ਦਮ ਹੀ ਸਿਆਸੀ ਗਲਿਆਰਿਆਂ ਵਿਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਚਰਚਾ ਛਿੜ ਗਈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ ਕਿਹਾ ਗਿਆ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ ਜਿਸਦੀ ਪੁਸ਼ਟੀ ਜਾਖੜ ਦੇ ਨੇੜਲੇ...
1 2 3 4
Page 1 of 4