ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਸਤੰਬਰ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ...