Sports

Sports

ਪਹਿਲੇ ਦਿਨ ਗਰਜਿਆ ਅਜਿੰਕੇ ਰਹਾਣੇ ਦਾ ਬੱਲਾ, ਅਈਅਰ ਤੇ ਸਰਫਰਾਜ਼ ਵੀ ਨਹੀਂ ਰਹੇ ਪਿੱਛੇ

  ਰਣਜੀ ਜੇਤੂ ਮੁੰਬਈ ਦੀ ਟੀਮ ਇਰਾਨੀ ਕੱਪ 2024 ਵਿੱਚ ਰੈਸਟ ਆਫ ਇੰਡੀਆ ਦਾ ਸਾਹਮਣਾ ਕਰੇਗੀ। ਇਹ ਮੈਚ ਲਖਨਊ ਦੇ ਏਕਾਨਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬਾਕੀ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਨੇ ਪਹਿਲੇ ਦਿਨ ਦੀ ਖੇਡ ਖਤਮ...
Sports

ਐੱਮਬੀਡੀ ਗਰੁੱਪ ਨੇ 68ਵਾਂ ਸਥਾਪਨਾ ਦਿਵਸ ਮਨਾਇਆ: ਉੱਤਮਤਾ ਅਤੇ ਨਵਾਚਾਰ ਦੀ ਵਿਰਾਸਤ ਜਾਰੀ

ਲੁਧਿਆਣਾ, 1 ਅਕਤੂਬਰ, 2024: ਐੱਮਬੀਡੀ ਗਰੁੱਪ, ਵਿਸ਼ਵ-ਪੱਧਰੀ ਪਛਾਣ ਵਾਲਾ ਇੱਕ ਬਹੁਆਯਾਮੀ ਸੰਗਠਨ ਹੈ, ਜੋ ਆਪਣਾ 68ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਸਿੱਖਿਆ, ਪ੍ਰਾਹੁਣਚਾਰੀ, ਰੀਅਲ ਐਸਟੇਟ ਅਤੇ ਕਈ ਹੋਰ ਖੇਤਰਾਂ ਵਿੱਚ ਦਹਾਕਿਆਂ ਦੀ ਮਿਹਨਤ ਅਤੇ ਸਮਰਪਣ, ਨਵਾਚਾਰ ਅਤੇ ਉੱਤਮਤਾ ਦੇ ਖੇਤਰ ਵਿੱਚ ਇਸ ਦਿਨ ਦੀ ਮਹੱਤਵਪੂਰਨ ਭੂਮਿਕਾ ਹੈ। ਸਾਡੇ ਦੂਰਦਰਸ਼ੀ ਸੰਸਥਾਪਕ...
LudhianaSports

ਬਾਲ ਸੰਸਦ ਪ੍ਰੋਗਰਾਮ ਤਹਿਤ 5000 ਵਿਦਿਆਰਥੀ ਭਾਗ ਲੈ ਰਹੇ ਹਨ :- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

  ਲੁਧਿਆਣਾ, 23 ਸਤੰਬਰ  ਜ਼ਿਲ੍ਹਾ ਪ੍ਰਸ਼ਾਸਨ ਦੇ ਉਤਸ਼ਾਹੀ ਬਾਲ ਸੰਸਦ ਪ੍ਰੋਗਰਾਮ ਵਿੱਚ 10 ਤੋਂ 17 ਸਾਲ ਦੀ ਉਮਰ ਦੇ 50 ਸਕੂਲਾਂ ਦੇ ਲਗਭਗ 5000 ਵਿਦਿਆਰਥੀ ਭਾਗ ਲੈ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਬਾਲ ਸੰਸਦ ਬਣਾਏ ਗਏ ਹਨ। ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਸਕੂਲਾਂ ਵਿੱਚ ਬਾਲ ਸੰਸਦਾਂ ਦੀ ਸਥਾਪਨਾ...
Sports

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਸਟੇਡੀਅਮ ‘ਚ ਜ਼ਿਲ੍ਹਾ ਪੱਧਰੀ ਖੇਡਾਂ ਮੌਕੇ ਸ਼ਿਰਕਤ

  ਲੁਧਿਆਣਾ, 23 ਸਤੰਬਰ  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ , ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖ੍ਰੋਖੋ, ਕਬੱਡੀ ਅਤੇ ਵਾਲੀਬਾਲ ਦੇ ਕਰਵਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ...
Sports

ਜ਼ਿਲ੍ਹਾ ਪੱਧਰੀ ਖੇਡਾਂ ‘ਚ ਅੱਜ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ

  ਲੁਧਿਆਣਾ, 23 ਸਤੰਬਰ  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪਾਵਰ ਦੇ...
Sports

ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡਾਂ ‘ਚ ਅੱਜ ਫੱਸਵੇਂ ਮੁਕਾਬਲੇ ਹੋਏ

  ਖੇਡਾਂ ਵਤਨ ਪੰਜਾਬ ਦੀਆਂ 2024 - ਲੁਧਿਆਣਾ, 18 ਸਤੰਬਰ  ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਜਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ...
SportsWorld News

ਏਸ਼ੀਆ ‘ਚ ਭਾਰਤ ਦੀ ਬਾਦਸ਼ਾਹਤ ਬਰਕਰਾਰ, ਚੀਨ ਨੂੰ ਘਰ ‘ਚ ਹਰਾ ਕੇ ਰਿਕਾਰਡ ਪੰਜਵੀਂ ਵਾਰ ਬਣਿਆ ਚੈਂਪੀਅਨ

  ਨਵੀਂ ਦਿੱਲੀ- ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤ ਨੇ ਰਿਕਾਰਡ ਪੰਜਵੀਂ ਵਾਰ ਟਰਾਫੀ ‘ਤੇ ਕਬਜ਼ਾ ਕੀਤਾ। ਛੇਵੀਂ ਵਾਰ ਫਾਈਨਲ ਖੇਡ ਰਹੀ ਭਾਰਤੀ ਟੀਮ ਲਈ ਇਕਲੌਤਾ ਗੋਲ...
Sports

ਵਧੀਕ ਡਿਪਟੀ ਕਮਿਸ਼ਨਰ ਨੇ ਖੇਡ ਮੈਦਾਨਾਂ ‘ਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜਾਈ

ਖੇਡਾਂ ਵਤਨ ਪੰਜਾਬ ਦੀਆਂ 2024 - - ਖੇਡ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਵੀ ਸ਼ਲਾਘਾਯੋਗ - ਮੇਜਰ ਅਮਿਤ ਸਰੀਨ ਲੁਧਿਆਣਾ, 8 ਸਤੰਬਰ (000) - ਖੇਡਾਂ ਵਤਨ ਪੰਜਾਬ ਦੀਆਂ ਸੀਜਨ 3 ਅਧੀਨ, ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦੌਰਾਨ, ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਨੋਡਲ ਅਫਸਰ ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਖੇਡ...
Sports

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

ਖੇਡਾਂ ਵਤਨ ਪੰਜਾਬ ਦੀਆ 2024 - ਲੁਧਿਆਣਾ, 3 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ - 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਨਿਰਧਾਰਤ ਈਵੈਂਟਸ 11 ਸਤੰਬਰ ਤੱਕ ਚੱਲਣਗੇ, ਅਤੇ ਭਾਗੀਦਾਰ ਅਥਲੈਟਿਕਸ,...