Hospital

Breaking newsDelhiHospital

MLA Kunwar Vijay Partap Singh wife : ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ, ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ

   ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ। ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ...
Hospital

ਡੀ.ਸੀ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ, ਐਮ.ਸੀ.ਐਚ, ਓ.ਪੀ.ਡੀ, ਮੁਫਤ ਦਵਾਈਆਂ ਦੀ ਸਹੂਲਤ ਦੀ ਕੀਤੀ ਜਾਂਚ

  ਜਤਿੰਦਰ ਜੋਰਵਾਲ ਵੱਲੋਂ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ 'ਤੇ ਜ਼ੋਰ ਲੁਧਿਆਣਾ, 19 ਸਤੰਬਰ  ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ।  ਉਹਨਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਅਤੇ ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕੀਤੀ।...
Hospital

ਆਈਸੀਯੂ ਵਾਰਡ 10.58 ਕਰੋੜ ਰੁਪਏ ਦੀ ਲਾਗਤ ਨਾਲ ਹਸਪਤਾਲ ਦੀਆਂ ਵੱਖ-ਵੱਖ ਸਹੂਲਤਾਂ ਨੂੰ ਅਪਗ੍ਰੇਡ ਕਰਨ ਦਾ ਸੀ ਹਿੱਸਾ

  ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ: ਐਮਪੀ ਸੰਜੀਵ ਅਰੋੜਾ ਲੁਧਿਆਣਾ, 15 ਸਤੰਬਰ, 2024: ਲੁਧਿਆਣਾ ਵਿਖੇ ਸਥਿਤ ਈਐਸਆਈ ਕਾਰਪੋਰੇਸ਼ਨ (ਈਐਸਆਈਸੀ) ਮਾਡਲ ਹਸਪਤਾਲ ਵਿੱਚ 73.03 ਲੱਖ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਾਰਡ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। ਇਹ 10.58 ਕਰੋੜ ਰੁਪਏ...