ਵਿਧਾਇਕ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ‘ਚ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ
ਲੁਧਿਆਣਾ, 19 ਸਤੰਬਰ - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਜੰਡਿਆਲੀ ਦੇ ਛੱਪੜ ਦੇ ਨਵੀਨੀਕਰਨ ਦਾ ਉਦਘਾਟਨ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ। ਵਿਧਾਇਕ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ...