ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ ਵਾਲੀ ਸਾਲਾਨਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ
2 ਅਕਤੂਬਰ (ਸਵੱਛ ਭਾਰਤ ਦਿਵਸ) ਤੱਕ ਜਾਰੀ ਰਹਿਣ ਵਾਲੀ ਮੁਹਿੰਮ ਦੇ ਪਹਿਲੇ ਦਿਨ ਵਿਧਾਇਕ, ਨਗਰ ਨਿਗਮ ਦੇ ਅਧਿਕਾਰੀ ਅਤੇ ਵਸਨੀਕ 'ਸ਼੍ਰਮਦਾਨ' ਲਈ ਹੋਏ ਇਕੱਠੇ ਲੁਧਿਆਣਾ, 14 ਸਤੰਬਰ: ਸ਼ਹਿਰ ਵਾਸੀਆਂ ਵਿੱਚ ਸਫ਼ਾਈ ਅਤੇ ਕੂੜੇ ਦੀ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ, ਸਥਾਨਕ ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ...