ਸਮੂਹ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ
- ਪਿੰਡਾ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਆਯੋਜਿਤ ਲੁਧਿਆਣਾ, 3 ਸਤੰਬਰ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਨਗਰ ਨਿਗਮ, ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.) ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ...