ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਨੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ
ਜ਼ਿਲ੍ਹਾ ਕਚਹਿਰੀਆਂ ਵਿਖੇ ਆਯੋਜਿਤ ਯੋਗਾ ਕੈਂਪ ਮੌਕੇ ਜੂਡੀਸ਼ੀਅਲ ਅਧਿਕਾਰੀਆਂ, ਐਡਵੋਕੇਟਸ ਅਤੇ ਸਟਾਫ ਮੈਂਬਰਾਂ ਨੇ ਲਿਆ ਹਿੱਸਾ ਲੁਧਿਆਣਾ, 21 ਜੂਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 10ਵਾਂ...