ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ : ਵਾਲੀਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਨੇ ਮਾਰੀ ਬਾਜ਼ੀ
ਬਾਸਕਟਬਾਲ ਅੰਡਰ-21 ਲੜਕੇ ਸੈਮੀ ਫਾਈਨਲ ਮੈਚ ’ਚ ਪੀ.ਏ.ਪੀ. ਕਲੱਬ ਨੇ ਹੰਸਰਾਜ ਸਟੇਡੀਅਮ ਨੂੰ ਹਰਾਇਆ ਜਲੰਧਰ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ...