India

Breaking newsIndia

CM ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ...
Bengaluru NewsIndia

ਬੈਂਗਲੁਰੂ ਕੋਰਟ ਨੇ ਨਿਰਮਲਾ ਸੀਤਾਰਮਨ ਦੇ ਖਿਲਾਫ਼ FIR ਦਰਜ ਕਰਨ ਦਾ ਦਿੱਤਾ ਹੁਕਮ

ਵਿੱਤ ਮੰਤਰੀ 'ਤੇ ਇਲੈਕਟੋਰਲ ਬਾਂਡ ਰਾਹੀਂ ਜ਼ਬਰਦਸਤੀ ਦਾ ਦੋਸ਼, ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ 27 ਸਤੰਬਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ‘ਤੇ ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਦੋਸ਼ ਹੈ। ਜਨਧਿਕਾਰ ਸੰਘਰਸ਼ ਪ੍ਰੀਸ਼ਦ...
DelhiIndia

ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ

    ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ ਸ਼ੁੱਕਰਵਾਰ ਨੂੰ ਸਵੇਰ ਨੂੰ ਇਕ ਦਮ ਹੀ ਸਿਆਸੀ ਗਲਿਆਰਿਆਂ ਵਿਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਚਰਚਾ ਛਿੜ ਗਈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ...
Breaking newsDelhiIndiaKangana Ranautkisan

Kangana Ranaut ਦਾ ਵਿਵਾਦ ਖੜੇ ਕਰਕੇ ਮੁਆਫ਼ੀ ਮੰਗਣਾ ਆਦਤ ਬਣ ਚੁੱਕੀ ਐ ? ਪਹਿਲੇ ਕਿਸਾਨ ਅੰਦੋਲਨ ਤੋਂ ਲੈ ਕੇ ਹੁਣ ਤੱਕ ਕਿਵੇਂ ‘ਅੰਨਦਾਤਾ’ ਨੂੰ ਬਣਾਇਆ ਨਿਸ਼ਾਨ, ਦੇਖੋ ਰਿਪੋਰਟ

ਹਰ ਵਾਰ ਬੀਜੇਪੀ ਬਿਆਨ ਨੂੰ 'ਨਿੱਜੀ ਵਿਚਾਰ' ਕਹਿ ਕੇ ਪੱਲਾ ਝਾੜ ਲੈਂਦੀ ਹੈ। ਹੁਣ ਇੱਕ ਮਹੀਨੇ ਦੇ ਅੰਦਰ ਇਹ ਦੂਜੀ ਵਾਰ ਹੈ, ਜਦੋਂ ਭਾਜਪਾ ਨੇ ਕੰਗਨਾ ਦੀਆਂ ਟਿੱਪਣੀਆਂ ਤੋਂ ਦੂਰੀ ਬਣਾਈ ਹੈ। ਆਓ ਜਾਣਦੇ ਹਾਂ ਕੰਗਨਾ ਦੇ ਵਿਵਾਦਿਤ ਬਿਆਨ... Kangana Ranaut Controversy Statements : ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ...
IndiaPunjab

ਤਿਉਹਾਰਾਂ ਤੋਂ ਪਹਿਲਾਂ ਸੋਨਾ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਸੋਨਾ ਖਰੀਦਣ ਤੋਂ ਪਹਿਲਾਂ ਕੀਮਤ ਕਰਾਸ ਚੈੱਕ ਕਰੋ ਨਵੀਂ ਦਿੱਲੀ: ਸੋਨੇ ਦੀ ਕੀਮਤ ਅੱਜ  ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਮੰਗਲਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 204 ਰੁਪਏ ਵਧ ਕੇ 74,671 ਰੁਪਏ ਹੋ ਗਈ। ਇਸ ਤੋਂ ਪਹਿਲਾਂ...
Breaking newsIndia

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

  NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ 'ਐਨਆਰਆਈ ਕੋਟਾ ਧੋਖਾਧੜੀ ਹੈ, ਕਾਰੋਬਾਰ ਬੰਦ ਹੋਣਾ ਚਾਹੀਦਾ ਹੈ'; ਇਹ ਟਿੱਪਣੀ ਸੁਪਰੀਮ ਕੋਰਟ ਨੇ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਇਹ ਐਨਆਰਆਈ ਕੋਟੇ ਦਾ ਕਾਰੋਬਾਰ ਹੁਣ ਬੰਦ ਕਰ ਦੇਣਾ ਚਾਹੀਦਾ ਹੈ! ਇਹ ਸਿੱਖਿਆ ਪ੍ਰਣਾਲੀ...
Breaking newsIndia

ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਚਾਹੀਦਾ- ਕੰਗਨਾ ਦਾ ਮੁੜ ਵਿਵਾਦਿਤ ਬਿਆਨ

  ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨਾ ਚਾਹੀਦਾ- ਕੰਗਨਾ ਦਾ ਵਿਵਾਦਿਤ ਬਿਆਨ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ...
IndiaWorld News

ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਲਈ ਖੁਦ ‘ਪਾਸਪੋਰਟ ਆਫਿਸ’ ਆਵੇਗਾ ਤੁਹਾਡੇ ਕੋਲ

  ਪਾਸਪੋਰਟ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਹੁਣ ਤੁਹਾਨੂੰ ਪਾਸਪੋਰਟ ਦਫ਼ਤਰ ਆਉਣ ਅਤੇ ਦਸਤਾਵੇਜ਼ ਅਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਕੋਈ ਲੋੜ ਨਹੀਂ ਹੋਵੇਗੀ। ਅਸਲ ਵਿਚ ਪਾਸਪੋਰਟ ਬਿਨੈਕਾਰਾਂ ਦੀ ਦਸਤਾਵੇਜ਼ ਤਸਦੀਕ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਗਾਜ਼ੀਆਬਾਦ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਅਤੇ ਤਿੰਨ ਮੈਂਬਰੀ ਸਟਾਫ ਨਾਲ...
India

ਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਸਸਤੀ ਹੋਈ ਸ਼ਰਾਬ ! ਸਿਰਫ 99 ਰੁ: ‘ਚ ਮਿਲਣਗੇ ਸਾਰੇ ਬ੍ਰਾਂਡ

  ਆਂਧਰਾ ਪ੍ਰਦੇਸ਼ ਸਰਕਾਰ ਨਵੀਂ ਸ਼ਰਾਬ ਨੀਤੀ ਲੈ ਕੇ ਆਈ ਹੈ। ਇਸ ਦੇ ਤਹਿਤ 1 ਅਕਤੂਬਰ ਤੋਂ ਸ਼ਰਾਬ ਦੀ ਦੁਕਾਨ ਦਾ ਨਿੱਜੀਕਰਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੰਦਰਬਾਬੂ ਨਾਇਡੂ ਦੀ ਸਰਕਾਰ ਨੇ ਸ਼ਰਾਬ ਦੀ ਵਿਕਰੀ ਅਤੇ ਵੰਡ ਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਖਾਸ ਗੱਲ...
Breaking newsDelhiIndia

ਰਾਸ਼ਟਰਪਤੀ ਵੱਲੋਂ ਕੇਜਰੀਵਾਲ, ਮੰਤਰੀਆਂ ਦੇ ਅਸਤੀਫੇ ਮਨਜ਼ੂਰ, ਆਤਿਸ਼ੀ ਅੱਜ ਚੁੱਕਣਗੇ ਸਹੁੰ

  ਰਾਸ਼ਟਰਪਤੀ ਵੱਲੋਂ ਕੇਜਰੀਵਾਲ, ਮੰਤਰੀਆਂ ਦੇ ਅਸਤੀਫੇ ਮਨਜ਼ੂਰ, ਆਤਿਸ਼ੀ ਅੱਜ ਚੁੱਕਣਗੇ ਸਹੁੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਰਵਿੰਦ ਕੇਜਰੀਵਾਲ ਦਾ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੌਰਾਨ ਆਤਿਸ਼ੀ ਅੱਜ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹਨਾਂ ਦੇ ਨਾਲ ਪੰਜ ਮੰਤਰੀ ਵੀ ਸਹੁੰ...
1 2
Page 1 of 2