Punjab

CanadaPunjabRaikot News

ਪੰਜਾਬ ਦੀ ਧੀ ਨੇ ਕੈਨੇਡਾ ’ਚ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਰਾਏਕੋਟ ਦੀ ਧੀ ਕੈਨੇਡਾ ਪੁਲਿਸ ’ਚ ਬਣੀ ਡਿਪਟੀ ਜੇਲ੍ਹ ਸੁਪਰਡੈਂਟ

ਗੁਰਮਨਜੀਤ ਕੌਰ MSC ਅਤੇ MBA ਦੀ ਪੜ੍ਹਾਈ ਕਰਨ ਉਪਰੰਤ 2021 ’ਚ ਸਟੱਡੀ ਵੀਜੇ ’ਤੇ ਗਈ ਸੀ ਬਰੈਮਟਨ ਕੈਨੇਡਾ  ਵੈਸੇ ਤਾਂ ਮੁੱਢ ਕਦੀਮ ਤੋਂ ਹੀ ਦੇਸ਼ ਦੁਨੀਆਂ ਵਿੱਚ ਪੰਜਾਬੀਆਂ ਨੇ ਆਪਣੇ ਕਾਬਲੀਅਤ ਦਾ ਲੋਹਾ ਮਨਵਾਇਆ ਹੈ, ਸਗੋਂ ਮੌਜੂਦਾ ਸਮੇਂ ਵਿਚ ਪੰਜਾਬੀ ਲੜਕੀਆਂ ਵੀ ਵੱਡੀਆਂ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਰਾਏਕੋਟ ਦੀ ਇੱਕ ਧੀ...
PunjabPunjab News

ਭਗਵੰਤ ਮਾਨ ਪੁੱਜੇ ਜੱਦੀ ਪਿੰਡ ਸਤੌਜ, ਪੰਚਾਇਤੀ ਚੋਣਾਂ ਬਾਰੇ ਪਿੰਡ ਵਾਸੀਆਂ ਨੂੰ ਅਹਿਮ ਅਪੀਲ

  ਭਗਵੰਤ ਮਾਨ ਪੁੱਜੇ ਜੱਦੀ ਪਿੰਡ ਸਤੌਜ, ਪੰਚਾਇਤੀ ਚੋਣਾਂ ਬਾਰੇ ਪਿੰਡ ਵਾਸੀਆਂ ਨੂੰ ਅਹਿਮ ਅਪੀਲ ਸੰਗਰੂਰ/ਸਤੌਜ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ।...
PunjabPunjab NewsPunjab Police

ਹੁਣ ਪੰਜਾਬ ‘ਚ ਕ੍ਰਾਈਮ ਕਰਨ ਤੇ ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀਂ, Hotspots ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ

  ਰਾਜ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀਜੀਪੀ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੰ ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ...
PunjabPunjab Panchayat Election 2024

Breaking: ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

ਗੁਰਦਾਸਪੁਰ : ਬੀਤੇ ਦਿਨ ਸੰਗਰੂਰ ਤੋਂ ਸਰਬ ਸੰਮਤੀ ਨਾਲ ਸਰਪੰਚੀ ਲੈਣ ਲਈ 35 ਲੱਖ ਦੀ ਬੋਲੀ ਲੱਗਣ ਦੀ ਖਬਰ ਆਈ ਸੀ ਪਰ ਹੁਣ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ਾਇਦ ਸਭ ਤੋਂ ਉੱਚੀ ਬੋਲੀ ਲੱਗ ਗਈ ਹੈ। ਇਹ ਬੋਲੀ ਦੋ ਕਰੋੜ ਰੁਪਏ ਦੀ ਹੈ ਪਰ ਉਹ ਫੈਸਲਾ ਹਾਲੇ ਵੀ ਨਹੀਂ ਹੋਇਆ ਹੈ। ਕੱਲ...
PunjabPunjab NewsSchool

ਵਿਦਿਆਰਥੀ ਕਰ ਲੈਣ ਪੂਰੀ ਤਿਆਰੀ, ਇਸ ਵਾਰ ਨਹੀਂ ਹੋਵੇਗੀ ਨਕਲ, ‘ਤੀਜੀ ਨਜ਼ਰ’ ਦੇਵੇਗੀ ਸਖ਼ਤ ਪਹਿਰਾ

  ਵਿਦਿਆਰਥੀ ਕਰ ਲੈਣ ਪੂਰੀ ਤਿਆਰੀ, ਇਸ ਵਾਰ ਨਹੀਂ ਹੋਵੇਗੀ ਨਕਲ, 'ਤੀਜੀ ਨਜ਼ਰ' ਦੇਵੇਗੀ ਸਖ਼ਤ ਪਹਿਰਾ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦੀਆਂ ਅਗਲੇ ਸਾਲ 2025 'ਚ ਹੋਣ ਵਾਲੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 'ਤੇ ਤੀਜੀ ਅੱਖ ਦੀ ਨਜ਼ਰ ਰਹੇਗੀ ਕਿਉਂਕਿ ਸੀ.ਬੀ.ਐੱਸ.ਈ. ਨੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਸੁਰੱਖਿਅਤ ਅਤੇ ਪਾਰਦਰਸ਼ੀ...
PunjabPunjab News

ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੀ ਵੱਡੀ ਰਾਹਤ

  ਬੀਤੀ 25 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਖਬਰ 'ਤੇ ਨੋਟਿਸ ਲੈਂਦੇ ਹੋਏ ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਅੰਜੁਮਨ ਭਾਸਕਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ ਭਰੀ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ...
AmritsarPunjabPunjab News

ਐਮ ਪੀ ਅੰਮ੍ਰਿਤਪਾਲ ਸਿੰਘ ਬਣਾਏਗਾ ਸਿਆਸੀ ਪਾਰਟੀ: ਪਿਤਾ ਤਰਸੇਮ ਸਿੰਘ ਦਾ ਐਲਾਨ

  ਐਮ ਪੀ ਅੰਮ੍ਰਿਤਪਾਲ ਸਿੰਘ ਬਣਾਏਗਾ ਸਿਆਸੀ ਪਾਰਟੀ: ਪਿਤਾ ਤਰਸੇਮ ਸਿੰਘ ਦਾ ਐਲਾਨ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾਈ ਜਾਵੇਗੀ। ਇਹ ਐਲਾਨ ਉਹਨਾਂ ਦੇ ਪਿਤਾ ਤਰਸੇਮ ਸਿੰਘ ਨੇ ਕੀਤਾ ਹੈ। ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ...
PunjabPunjab NewsPunjab Weather Update NewsWeather Update

ਪੰਜਾਬ-ਚੰਡੀਗੜ੍ਹ ‘ਚ ਹੁਣ ਨਹੀਂ ਪਵੇਗਾ ਮੀਂਹ, 4 ਅਕਤੂਬਰ ਤੱਕ ਮੌਸਮ ਰਹੇਗਾ ਸਾਫ

  ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਦਰਜ ਕੀਤੀ ਗਈ ਗਿਰਾਵਟ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ...
Breaking newsPunjab

 ਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ! ਹਸਪਤਾਲ ਤੋਂ ਆਇਆ ਤਾਜ਼ਾ ਅਪਡੇਟ ਪੜ੍ਹੋ

  ਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ! ਹਸਪਤਾਲ ਤੋਂ ਆਇਆ ਤਾਜ਼ਾ ਅਪਡੇਟ ਪੜ੍ਹੋ - ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ...
Election 2024PunjabPunjab Panchayat Election 2024

ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਪਿੰਡ ਮੂਸਾ ਦੇ ਵਾਸੀਆਂ ਨੂੰ ਕੀਤੀ ਅਪੀਲ, ਕਿਹਾ- ਸਰਬ ਸੰਮਤੀ ਨਾਲ ਚੁਣੋ ਪੰਚਾਇਤ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਦਾ ਸਰਪੰਚ ਕੋਈ ਵੀ ਚੁਣੋ, ਪਰ ਸਰਬ ਸੰਮਤੀ ਦੇ ਨਾਲ ਚੁਣ ਲਿਆ ਜਾਵੇ। ਪੰਚਾਇਤੀ ਚੋਣਾਂ ਨੂੰ ਲੈ ਕੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ...
1 2 3 5
Page 1 of 5