Punjab

DelhikisanPunjab

ਅੰਮ੍ਰਿਤਸਰ ‘ਚ ਰੇਲਵੇ ਟ੍ਰੈਕ ਜਾਮ ਨਹੀਂ ਕਰਨਗੇ ਕਿਸਾਨ, ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ

  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ...
PunjabPunjab Panchayat Election 2024

ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦਾ ਐਲਾਨ !

  Punjab Panchayat Election 2024 : ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ  ਵੱਡੀ ਖ਼ਬਰ ਸਾਹਮਣੇ ਆਈ ਹੈ। ਅੱਜ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਐਲਾਨ ਹੋ ਸਕਦਾ ਹੈ। ਇਸ ਸਬੰਧੀ ਸਟੇਟ ਇਲੈਕਸ਼ਨ ਕਮਿਸ਼ਨ ਵੱਲੋਂ ਇਸ ਸਬੰਧੀ ਵੇਰਵੇ ਦਿੱਤੇ ਜਾ ਸਕਦੇ ਹਨ। ਦੱਸ ਦਈਏ ਕਿ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ...
PunjabWeather Update

ਮੌਸਮ ਨੇ ਤੋੜਿਆ ਪਿਛਲੇ 50 ਸਾਲ ਦਾ ਰਿਕਾਰਡ, 1970 ਤੋਂ ਬਾਅਦ 27 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਪੰਜਾਬ ’ਚ ਰਾਤ ਦਾ ਤਾਪਮਾਨ

    ਮੌਸਮ ਨੇ ਤੋੜਿਆ ਪਿਛਲੇ 50 ਸਾਲ ਦਾ ਰਿਕਾਰਡ, 1970 ਤੋਂ ਬਾਅਦ 27 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਪੰਜਾਬ ’ਚ ਰਾਤ ਦਾ ਤਾਪਮਾਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਅਜੇ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਚੰਡੀਗੜ੍ਹ ਵਿਚ ਤਾਪਮਾਨ...
Punjab

ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਕਢਵਾਏ ਅੱਥਰੂ

ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਕਢਵਾਏ ਅੱਥਰੂ ਮੂਲੀ ਖੀਰੇ ਤੋਂ ਲੈਕੇ ਆਲੂ ਪਿਆਜ ਅਤੇ ਹਰ ਇਕ ਸਬਜ਼ੀ ਦੇ ਰੇਟ ਅਸਮਾਨੀ ਚੜ੍ਹੇ, ਲਗਤਾਰ ਵੱਧ ਰਹੀ ਮਹਿੰਗਾਈ ਨੇ ਜਿਥੇ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਉਥੇ ਹੀ ਹੁਣ ਸਬਜ਼ੀਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਵੀ ਆਮ ਜਨਤਾ ਅਤੇ...
IndiaPunjab

ਤਿਉਹਾਰਾਂ ਤੋਂ ਪਹਿਲਾਂ ਸੋਨਾ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਸੋਨਾ ਖਰੀਦਣ ਤੋਂ ਪਹਿਲਾਂ ਕੀਮਤ ਕਰਾਸ ਚੈੱਕ ਕਰੋ ਨਵੀਂ ਦਿੱਲੀ: ਸੋਨੇ ਦੀ ਕੀਮਤ ਅੱਜ  ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਮੰਗਲਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 204 ਰੁਪਏ ਵਧ ਕੇ 74,671 ਰੁਪਏ ਹੋ ਗਈ। ਇਸ ਤੋਂ ਪਹਿਲਾਂ...
Breaking newsPunjab

ਪੰਜਾਬ ‘ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼

  ਕਈ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਾਸੀ ਤਿੱਖੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਹਨ। ਅੱਜ ਸ਼ਾਮ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ...
Punjab

‘ਜ਼ੀਰੋ ਬਿੱਲ’ ਖ਼ਾਤਰ ਖਪਤਕਾਰਾਂ ਨੇ ਇੱਕੋ ਘਰ ’ਚ ਲਗਵਾਏ ਦੋ-ਦੋ ਮੀਟਰ

  ਪੰਜਾਬ ਦੇ ਬਿਜਲੀ ਦਫ਼ਤਰਾਂ ’ਚ ਹਰ ਰੋਜ਼ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਹਜ਼ਾਰਾਂ ਦਰਖਾਸਤਾਂ ਪੁੱਜ ਰਹੀਆਂ ਹਨ, ‘ਜ਼ੀਰੋ ਬਿੱਲਾਂ’ ਖ਼ਾਤਰ ਖਪਤਕਾਰ ਇੱਕੋ ਘਰ ’ਚ ਦੋ-ਦੋ ਬਿਜਲੀ ਦੇ ਮੀਟਰ ਲਗਵਾ ਰਹੇ ਹਨ। ਪੰਜਾਬ ਸਰਕਾਰ ਨੇ 1 ਜੁਲਾਈ 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਲਾਗੂ ਕੀਤਾ ਸੀ,...
Breaking newsPunjab

Punjab ਸਰਕਾਰ ਦੇ ਮੰਤਰੀ ਮੰਡਲ ‘ਚ ਅੱਜ ਹੋ ਸਕਦੈ ਵੱਡਾ ਫੇਰਬਦਲ

  ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ...
CrimePunjab

ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਕੀਤਾ ਦਰਜ

  ਲੁਧਿਆਣਾ ਦੇ ਜਗਰਾਉਂ ਸਥਿਤ ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। 6 ਮਈ ਨੂੰ ਡੇਰਾ ਚਰਨ ਘਾਟ ਮੁਖੀ ਬਲਵਿੰਦਰ ਸਿੰਘ 25 ਸਾਲਾ ਲੜਕੀ ਨੂੰ ਮੋਗਾ ਦੇ ਇੱਕ ਹੋਟਲ ਵਿੱਚ ਲੈ ਕੇ ਆਇਆ ਸੀ।  ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਰਕੇ ਜਾਂਚ...
Breaking newsPunjab

AAP ਸਰਕਾਰ ਵੱਲੋਂ ਅੱਜ 30 ਹੋਰ ਨਵੇਂ ਮੁਹੱਲਾ ਕਲੀਨਿਕ ਦਾ ਕੀਤਾ ਜਾਵੇਗਾ ਉਦਘਾਟਨ

ਆਮ ਆਦਮੀ ਪਾਰਟੀ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੀ ਹੈ । ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਵੱਲੋਂ ਅੱਜ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ।...
1 2 3 4 5
Page 3 of 5