Punjab

Breaking newsPunjab

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੋਂ CM ਮਾਨ ਨੂੰ ਖਤਰਾ, ਪੰਜਾਬ ਸਰਕਾਰ ਨੇ HC ‘ਚ ਕੀਤਾ ਦਾਅਵਾ,

  ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਗਾਉਣ ਸਬੰਧੀ ਅਦਾਲਤ 'ਚ ਜਵਾਬ ਦਰਜ ਕੀਤਾ ਹੈ। ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ...
DelhiPunjab

ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ

  ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਸਲਾਹ ਦਿੱਤੀ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਬਾਰੇ...
Punjab

ਆਮ ਆਦਮੀ ਨੂੰ ਤਾਂ ਭੁੱਲ ਜਾਓ, ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ: ਰਾਜਾ ਵੜਿੰਗ

  ਵੜਿੰਗ ਨੇ ਕਿਹਾ, “ਪੰਜਾਬ ਭਰ ਵਿੱਚ ਹਰ ਰੋਜ਼ ਅਮਨ-ਕਾਨੂੰਨ ਦੇ ਢਹਿ-ਢੇਰੀ ਹੋਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਰਾਜ ਵਿੱਚ ਅਪਰਾਧ ਵਿੱਚ ਚਿੰਤਾਜਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹਰ ਹਫ਼ਤੇ 3 ਤੋਂ 4 ਕਤਲ ਹੋ ਰਹੇ ਹਨ। ਇਕੱਲੇ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਕਤਲ ਦੀਆਂ 20 ਘਟਨਾਵਾਂ...
CrimePunjab

Moga News : ਮੋਗਾ ’ਚ ਹੈੱਡਮਾਸਟਰ ਨੇ ਕਰਜ਼ੇ ਲਈ ਪਤਨੀ ਨੂੰ ਸਕੂਲ ‘ਚ ਦਰਸਾਇਆ ਅਧਿਆਪਕ

  Moga News : ਜ਼ਿਲ੍ਹੇ ਦੀ ਧਰਮਕੋਟ ਸਬ ਡਿਵੀਜ਼ਨ ਅਧੀਨ ਸਰਕਾਰੀ ਹਾਈ ਸਕੂਲ, ਬੱਡੂਵਾਲ ਦੇ ਮੁੱਖ ਅਧਿਆਪਕ ਨੇ ਆਪਣੀ ਘਰੇਲੂ ਪਤਨੀ ਨੂੰ ਇਸੇ ਸਕੂਲ ਵਿਚ ਸਰਕਾਰੀ ਕੰਪਿਊਟਰ ਅਧਿਆਪਕ ਦਰਸਾ ਕੇ ਆਪਣੇ ਕਥਿਤ ਦਸਤਖਤਾਂ ਹੇਠ ਉਸ ਦਾ ਤਨਖਾਹ ਸਰਟੀਫ਼ਿਕੇਟ ਤਿਆਰ ਕਰਕੇ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਤੋਂ 9 ਲੱਖ ਰੁਪਏ...
Breaking newsPunjab

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ‘ਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਦਿੱਤੀ ਮੰਨਜ਼ੂਰੀ

  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਸੂਬਾ ਸਰਕਾਰ...
Punjab

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

- ਪ੍ਰੋਜੈਕਟ ਤਹਿਤ ਸਵਾ ਦੋ ਕਰੋੜ ਰੁਪਏ ਕੀਤੇ ਗਏ ਖਰਚ - ਵਿਆਹ-ਸ਼ਾਦੀਆਂ ਤੇ ਘਰੇਲੂ ਸਮਾਗਮਾਂ ਲਈ ਹੋਵੇਗਾ ਲਾਹੇਵੰਦ - ਦਲਜੀਤ ਸਿੰਘ ਗਰੇਵਾਲ/ਤਰਸੇਮ ਸਿੰਘ ਭਿੰਡਰ ਲੁਧਿਆਣਾ, 31 ਅਗਸਤ - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ...
Punjab

ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ 16-17-18 ਅਗਸਤ ਨੂੰ ਹੋਵੇਗੀ— ਪ੍ਰੋ.ਗੁਰਭਜਨ ਸਿੰਘ ਗਿੱਲ – ਡਾ. ਕਥੂਰੀਆ

ਲੁਧਿਆਣਾਃ 1 7 ਜੁਲਾਈ ਵਿਸ਼ਵ ਚ ਵੱਸਦੇ ਸਮੂਹ ਪੰਜਾਬੀਆਂ ਲਈ ਇਹ ਬੜੇ ਮਾਣ ਦੀ ਗੱਲ ਹੈ ਕਿ ਵਿਸ਼ਵ ਪੰਜਾਬੀ ਸਭਾ ਟੋਰੰਟੋ(ਕੈਨੇਡਾ )ਵੱਲੋਂ 16-17-18 ਅਗਸਤ 2024 ਨੂੰ ਵਿਸ਼ਵ ਪੰਜਾਬੀ ਭਵਨ ਟੋਰੰਟੋ ਵਿਖੇ ਵਿਸ਼ਵ ਪੰਜਾਬੀ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸੰਸਥਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਇੱਕ ਲਿਖਤੀ ਸੰਦੇਸ਼...
PunjabUncategorized

ਐਮਪੀ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਵਿਕਾਸ ਵੱਲ ਤੁਰੰਤ ਧਿਆਨ ਦੇਣ ਦੀ ਕੀਤੀ ਮੰਗ ਲੁਧਿਆਣਾ, 22 ਜੂਨ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਅਤੇ ਮੋਦੀ ਸਰਕਾਰ ਵਿੱਚ ਉਨ੍ਹਾਂ ਦੀ ਹਾਲ ਹੀ ਵਿੱਚ...
Punjab

ਸਿਮਰਨਜੀਤ ਸਿੰਘ ਮਾਨ ਦੀ ਲੁਧਿਆਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਪ੍ਰੈਸ ਕਾਨਫਰੰਸ

ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰਸ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੈਸ ਕਾਨਫਰਸ ਸੰਬੋਧਨ ਕਰਦੇ ਹੋਏ ਜਿੱਥੇ ਉਹਨਾਂ ਨੇ ਲੋਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿੱਚ ਵੋਟ ਪਾਉਣ...
1 2 3 4 5
Page 4 of 5