ਆਮ ਆਦਮੀ ਪਾਰਟੀ ਦੇ ਆਗੂਆਂ ਨੇ ਫੜਿਆ ਅਕਾਲੀ ਦਲ ਦਾ ਪੱਲਾ
ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਆਪਣੀ ਪਾਰਟੀ ਹੈ : ਭਿੰਦਾ-ਗਰਚਾ ਲੁਧਿਆਣਾ, 22 ਮਈ ਲੋਕ ਸਭਾ ਚੋਣਾ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਾ ਜਦੋਂ ਵੱਖ-ਵੱਖ ਪਾਰਟੀ ਦੇ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ, ਜਿਹਨਾਂ ‘ਚ ਸੁਖਵਿੰਦਰ ਸਿੰਘ ਬਿੰਦਰ ਮੀਤ ਪ੍ਰਧਾਨ ਹਲਕਾ ਪੱਛਮੀ, ਪ੍ਰੇਮ ਲਤਾ...