ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਮੌਕੇ ‘ਤੇ ਹੀ ਮਿਲੀਆਂ ਸੇਵਾਵਾਂ
ਖੰਨਾ, ਲੁਧਿਆਣਾ, 24 ਸਤੰਬਰ - ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਮੰਗਲਵਾਰ ਨੂੰ ਖੰਨਾ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਇੰਤਕਾਲ,...