ਅੰਮ੍ਰਿਤਸਰ ‘ਚ ਕਿਸਾਨਾਂ ਨੇ ਸੜਕਾਂ ‘ਤੇ ਖਿਲਾਰੀ ਕਣਕ, ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਕਿਹਾ- ਸਾਡੇ ਤੋਂ ਸਸਤੀ ਖਰੀਦ ਕੇ ਲੋਕਾਂ ਨੂੰ ਮਹਿੰਗੀ ਵੇਚੀ ਜਾ ਰਹੀ ਹੈ ਬਾਸਮਤੀ ਅੰਮ੍ਰਿਤਸਰ 'ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕਾਂ 'ਤੇ ਕਣਕ ਖਿਲਾਰ ਕੇ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਡੀਸੀ ਦਫ਼ਤਰ ਵਿੱਚ ਕਣਕ ਵੀ ਸੁੱਟੀ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਤੋਂ ਝੋਨੇ ਅਤੇ ਕਣਕ ਸਸਤੇ...