ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ ‘ਚ ਲੈਣਗੇ ਹਿੱਸਾ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ 'ਚ ਲੈਣਗੇ ਹਿੱਸਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਬੈਠਕ 'ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।...