ਟੋਲ ਪਲਾਜ਼ਿਆਂ ‘ਤੇ ਐਮਰਜੈਂਸੀ ਸਿਹਤ ਸੰਭਾਲ ਅਤੇ ਟਰਾਮਾ ਕੇਅਰ ਸੇਵਾਵਾਂ ਲਾਜ਼ਮੀ: ਐਮਪੀ ਸੰਜੀਵ ਅਰੋੜਾ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ
ਲੁਧਿਆਣਾ, 8 ਸਤੰਬਰ, 2024: ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਐਮਰਜੈਂਸੀ ਸਿਹਤ ਦੇਖਭਾਲ ਅਤੇ ਟਰਾਮਾ ਕੇਅਰ ਸੇਵਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ। ਅਰੋੜਾ ਨੇ ਆਪਣੇ...