Punjab News

PunjabPunjab News

ਪੰਜਾਬ ਦੇ 38 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਮਿਲੀ ਵੱਡੀ ਰਾਹਤ

  ਬੀਤੀ 25 ਸਤੰਬਰ ਨੂੰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤੀ ਖਬਰ 'ਤੇ ਨੋਟਿਸ ਲੈਂਦੇ ਹੋਏ ਹੁਣ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੰਯੁਕਤ ਡਾਇਰੈਕਟਰ ਅੰਜੁਮਨ ਭਾਸਕਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਰਾਹਤ ਭਰੀ ਖ਼ਬਰ ਪ੍ਰਾਪਤ ਹੋਈ ਹੈ। ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ...
AmritsarPunjab News

ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ

  ਸ੍ਰੀ ਅਕਾਲ ਤਖਤ ਸਾਹਿਬ ਨੇ ਬੀਬੀ ਜਗੀਰ ਕੌਰ ਤੋਂ ਮੰਗਿਆ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਨੇ ਧੀ ਦੇ ਕਤਲ ਅਤੇ ਰੋਮਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਸਪਸ਼ਟੀਕਰਨ ਮੰਗਿਆ ਹੈ। ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ...
AmritsarPunjabPunjab News

ਐਮ ਪੀ ਅੰਮ੍ਰਿਤਪਾਲ ਸਿੰਘ ਬਣਾਏਗਾ ਸਿਆਸੀ ਪਾਰਟੀ: ਪਿਤਾ ਤਰਸੇਮ ਸਿੰਘ ਦਾ ਐਲਾਨ

  ਐਮ ਪੀ ਅੰਮ੍ਰਿਤਪਾਲ ਸਿੰਘ ਬਣਾਏਗਾ ਸਿਆਸੀ ਪਾਰਟੀ: ਪਿਤਾ ਤਰਸੇਮ ਸਿੰਘ ਦਾ ਐਲਾਨ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਦੇ ਐਮ ਪੀ ਅੰਮ੍ਰਿਤਪਾਲ ਸਿੰਘ ਵੱਲੋਂ ਸਿਆਸੀ ਪਾਰਟੀ ਬਣਾਈ ਜਾਵੇਗੀ। ਇਹ ਐਲਾਨ ਉਹਨਾਂ ਦੇ ਪਿਤਾ ਤਰਸੇਮ ਸਿੰਘ ਨੇ ਕੀਤਾ ਹੈ। ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ’ਤੇ...
Election 2024Punjab NewsPunjab Panchayat Election 2024

ਸਾਂਸਦ ਔਜਲਾ ਨੇ ਪੰਜਾਬ ਦੇ ਅਧਿਕਾਰੀਆਂ ਨੂੰ ਲੈ ਕੇ ਚੋਣ ਕਮਿਸ਼ਨ ਤੋਂ ਕੀਤੀ ਵੱਡੀ ਮੰਗ

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦਾ ਪੰਜਾਬ ਦੀ ਸਿਆਸਤ 'ਤੇ ਅਸਰ ਪੈਂਦਾ ਹੈ ਪਰ ਜਿਸ ਤਰ੍ਹਾਂ ਇਨ੍ਹਾਂ ਚੋਣਾਂ 'ਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਚੋਣਾਂ 'ਚ...
PunjabPunjab NewsPunjab Weather Update NewsWeather Update

ਪੰਜਾਬ-ਚੰਡੀਗੜ੍ਹ ‘ਚ ਹੁਣ ਨਹੀਂ ਪਵੇਗਾ ਮੀਂਹ, 4 ਅਕਤੂਬਰ ਤੱਕ ਮੌਸਮ ਰਹੇਗਾ ਸਾਫ

  ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਦਰਜ ਕੀਤੀ ਗਈ ਗਿਰਾਵਟ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ...
Election 2024Punjab NewsPunjab Panchayat Election 2024

ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਚੁਣੀ ਪੰਚਾਇਤ, ਮਨਪ੍ਰੀਤ ਕੌਰ ਬਣੀ ਸਰਪੰਚ

ਸਰਪੰਚ ਚੁਣਨ ਉਪਰੰਤ ਪਿੰਡ ਵਾਸੀਆਂ ਵੱਲੋਂ ਹਾਰ ਪਾ ਕੇ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਫਰੀਦਕੋਟ ਭਾਈਚਾਰਕ ਸਾਂਝ ਨੂੰ ਮੁੱਖ ਰੱਖਦਿਆਂ ਜੈਤੋ ਦੇ ਨਜ਼ਦੀਕ ਕੋਠੇ ਸੰਤਾ ਸਿੰਘ ਵਾਲਾ ਵਿਖੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਜਿਸ ਵਿਚ ਕੋਠੇ ਸੰਤਾ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਸਾਬਕਾ ਸਰਪੰਚ...
Punjab News

ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ ਮਾਨ ਸਰਕਾਰ ਨੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

    ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼...
LudhianaPunjabPunjab News

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫ਼ਰੀ

    ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫ਼ਰੀ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਫ਼ਰੀ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ ਗਿਆ ਹੈ। ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਪ੍ਰਧਾਨ ਦਰਸ਼ਨ...
Punjab News

ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ “ਬਿਲਕੁਲ ਠੀਕ”

    ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ "ਬਿਲਕੁਲ ਠੀਕ" ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ ਬਿਲਕੁਲ ਸਹੀ -  ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਸੰਗਤਾਂ ਨੂੰ ਸ਼ਰਧਾ ਵੱਲੋਂ ਸ਼ਰਧਾ ਤੇ...
Patiala NewsPunjab News

ਮਨਦੀਪ ਸਿੱਧੂ ਬਣੇ ਪਟਿਆਲਾ ਦੇ ਨਵੇਂ DIG, ਸੰਭਾਲਿਆ ਅਹੁਦਾ

  ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਤਾਇਨਾਤ ਕੀਤਾ ਗਿਆ। Patiala News: ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਤਾਇਨਾਤ ਕੀਤਾ ਗਿਆ। ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੇ ਹਰਚਰਨ ਸਿੰਘ ਭੁੱਲਰ ਦੀ ਥਾਂ ਲਈ ਹੈ। ਪਹਿਲੀ ਜਨਵਰੀ 2024 ਨੂੰ ਇਹ ਅਹੁਦਾ ਸੰਭਾਲਣ...
1 2 3
Page 2 of 3