ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਮੁਫ਼ਤ!
ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਐਸੋਸੀਏਸ਼ਨ ਦਾ ਐਲਾਨ Punjab News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ...