ਐਕਟਰ ਗੋਵਿੰਦਾ ਦੇ ਲੱਗੀ ਗੋਲੀ, ਹਸਪਤਾਲ ਲਿਜਾਇਆ ਗਿਆ
ਅਦਾਕਾਰ ਅਤੇ ਸ਼ਿਵ ਸੈਨਾ ਨੇਤਾ ਗੋਵਿੰਦਾ ਨੂੰ ਅੱਜ ਸਵੇਰੇ ਗਲਤੀ ਨਾਲ ਆਪਣੇ ਹੀ ਰਿਵਾਲਵਰ ਨਾਲ ਲੱਤ ਵਿੱਚ ਗੋਲੀ ਲੱਗਣ ਤੋਂ ਬਾਅਦ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਇਹ ਖੁਲਾਸਾ ਮੁੰਬਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕੀਤਾ। ਗੋਵਿੰਦਾ ਨਾਲ ਇਹ ਹਾਦਸਾ ਉਸ ਦੇ ਲਾਇਸੈਂਸੀ ਰਿਵਾਲਵਰ ਕਾਰਨ ਵਾਪਰਿਆ ਹੈ। ਦੱਸਿਆ ਜਾਂਦਾ...