ਪੰਜਾਬ-ਚੰਡੀਗੜ੍ਹ ‘ਚ ਹੁਣ ਨਹੀਂ ਪਵੇਗਾ ਮੀਂਹ, 4 ਅਕਤੂਬਰ ਤੱਕ ਮੌਸਮ ਰਹੇਗਾ ਸਾਫ
ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਦਰਜ ਕੀਤੀ ਗਈ ਗਿਰਾਵਟ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ...