ਨੇਪਾਲ ‘ਚ ਭਾਰੀ ਮੀਂਹ ਕਾਰਨ ਪ੍ਰੀਖਿਆਵਾਂ ਮੁਲਤਵੀ, ਕਲਾਸਾਂ ਤਿੰਨ ਦਿਨਾਂ ਲਈ ਰੱਦ
ਲਗਾਤਾਰ ਮੀਂਹ ਕਾਰਨ ਹੁਣ ਤੱਕ 112 ਲੋਕਾਂ ਦੀ ਹੋ ਚੁੱਕੀ ਮੌਤ ਨੇਪਾਲ ਵਿੱਚ ਲਗਾਤਾਰ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 112 ਲੋਕਾਂ ਦੀ ਮੌਤ ਹੋ ਗਈ ਅਤੇ 60 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਨੇਪਾਲ ਦੇ ਕਈ ਹਿੱਸਿਆਂ 'ਚ ਵੀਰਵਾਰ ਤੋਂ ਭਾਰੀ ਬਾਰਿਸ਼...