ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਮੁਲਾਕਾਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੁਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ...