ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਲੋਕਾਂ ਨੂੰ ਕੀਤਾ ਜਾਗਰੂਕ
ਲੁਧਿਆਣਾ, 24 ਸਤੰਬਰ - ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲ ਗੱਡੀਆਂ ਅਤੇ ਵੱਖ-ਵੱਖ ਪਲੇਟਫਾਰਮਾਂ 'ਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ...