archive2024

Sports

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

ਖੇਡਾਂ ਵਤਨ ਪੰਜਾਬ ਦੀਆ 2024 - ਲੁਧਿਆਣਾ, 3 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ - 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਨਿਰਧਾਰਤ ਈਵੈਂਟਸ 11 ਸਤੰਬਰ ਤੱਕ ਚੱਲਣਗੇ, ਅਤੇ ਭਾਗੀਦਾਰ ਅਥਲੈਟਿਕਸ,...
Ludhiana

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

• ਅਧਿਕਾਰੀ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ - ਸਾਕਸ਼ੀ ਸਾਹਨੀ ਲੁਧਿਆਣਾ, 3 ਸਤੰਬਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ)...
Ludhiana

ਸਮੂਹ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ

- ਪਿੰਡਾ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਆਯੋਜਿਤ ਲੁਧਿਆਣਾ, 3 ਸਤੰਬਰ ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਨਗਰ ਨਿਗਮ, ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.) ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ...
Ludhiana

ਵਿਧਾਇਕ ਛੀਨਾ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਲੋਹਾਰਾ ’ਚ ਸਬ-ਤਹਿਸੀਲ ਬਣਾਉਣ ਦਾ ਚੁੱਕਿਆ ਮੁੱਦਾ

ਲੁਧਿਆਣਾ, 03 ਸਤੰਬਰ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ 16ਵੀਂ ਵਿਧਾਨ ਸਭਾ ਦੇ 7ਵੇਂ ਇਜਲਾਸ ਦੌਰਾਨ ਲੋਹਾਰਾ ਨੂੰ ਸਬ-ਤਹਿਸੀਲ ਬਣਾਉਣ ਦਾ ਮੁੱਦਾ ਚੁੱਕਿਆ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਸ਼ੇਰਪੁਰ, ਗਿਆਸਪੁਰਾ ਤੋਂ ਗਿੱਲ ਰੋਡ ’ਤੇ ਜਾਣ ਲਈ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ...
Punjab

ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ

- ਪ੍ਰੋਜੈਕਟ ਤਹਿਤ ਸਵਾ ਦੋ ਕਰੋੜ ਰੁਪਏ ਕੀਤੇ ਗਏ ਖਰਚ - ਵਿਆਹ-ਸ਼ਾਦੀਆਂ ਤੇ ਘਰੇਲੂ ਸਮਾਗਮਾਂ ਲਈ ਹੋਵੇਗਾ ਲਾਹੇਵੰਦ - ਦਲਜੀਤ ਸਿੰਘ ਗਰੇਵਾਲ/ਤਰਸੇਮ ਸਿੰਘ ਭਿੰਡਰ ਲੁਧਿਆਣਾ, 31 ਅਗਸਤ - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ...
Ludhiana

ਪ੍ਰਸੰਨ ਲੰਮੀ ਉਮਰ ਜੀਉਣ ਲਈ ਲਿਖਣ ਪੜ੍ਹਨ ਦੀ ਬਿਰਤੀ ਸਭ ਤੋਂ ਕਾਰਗਰ ਵਿਧੀਃ ਜੰਗ ਬਹਾਦਰ ਗੋਇਲ

ਲੁਧਿਆਣਾਃ 2 ਸਤੰਬਰ ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਅਯੋਧਿਆ(ਯੂ ਪੀ) ਵਿਖੇ ਆਪਣੇ ਵੱਡੇ ਵੀਰ ਪ੍ਰੇਮ ਭੂਸ਼ਨ ਗੋਇਲ ਦੀ ਨਵ ਪ੍ਰਕਾਸ਼ਿਤ ਵਾਰਤਕ ਪੁਸਤਕ “ ਗੁਲਦਸਤਾ” ਨੂੰ ਲੋਕ ਅਰਪਨ ਕਰਦਿਆਂ ਪ੍ਰਸਿੱਧ ਪੰਜਾਬੀ ਲੇਖਕ ਤੇ ਪੰਜਾਬ ਸਰਕਾਰ ਦੇ ਸੇਵਾ ਮੁਕਤ ਆਈ ਏ ਐੱਸ ਅਧਿਕਾਰੀ ਜੰਗ ਬਹਾਦਰ ਗੋਇਲ ਨੇ ਕਿਹਾ ਹੈ ਕਿ ਪ੍ਰਸੰਨ ਲੰਮੀ...
World News

ਦੱਖਣੀ ਬਾਈਪਾਸ, ਲੁਧਿਆਣਾ-ਰੋਪੜ ਹਾਈਵੇਅ, ਜਲੰਧਰ ਬਾਈਪਾਸ ‘ਤੇ ਵੀਯੂਪੀ ਏਜੰਡੇ ਤੇ; ਸੰਸਦ ਮੈਂਬਰ ਸੰਜੀਵ ਅਰੋੜਾ ਨੇ ਐਨ.ਐਚ.ਏ.ਆਈ. ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਕੀਤੀ ਮੁਲਾਕਾਤ

ਲੁਧਿਆਣਾ, 2 ਸਤੰਬਰ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਲੁਧਿਆਣਾ ਵਿੱਚ ਐਨ.ਐਚ.ਏ.ਆਈ ਪ੍ਰੋਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਐਮਪੀ ਅਰੋੜਾ ਨੇ ਚੇਅਰਮੈਨ ਨੂੰ ਦੱਸਿਆ ਕਿ ਦੱਖਣੀ...
Ludhiana

ਡਿਪਟੀ ਕਮਿਸ਼ਨਰ ਵੱਲੋਂ ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਸ਼ਲਾਘਾ

ਬੁੱਧੀਰਾਜਾ ਦੁਭਾਸ਼ੀ ਪੁਸਤਕ ਲੜੀ ਪ੍ਰਕਾਸ਼ਿਤ ਕਰਨ ਵਾਲੀ ਦੁਨੀਆ ਦਾ ਸਭ ਤੋਂ ਘੱਟ ਉਮਰ ਦੀ ਬੱਚੀ ਹੈ ਲੁਧਿਆਣਾ, 2 ਸਤੰਬਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 6 ਸਾਲਾ ਅਨਾਯਸ਼ਾ ਬੁੱਧੀਰਾਜਾ ਨੂੰ ਗਿੰਨੀਜ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਦੀ ਉਸ ਦੀ ਦੁਰਲੱਭ ਪ੍ਰਾਪਤੀ ਲਈ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਇਸਨੂੰ ਇੱਕ...
Ludhiana

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ, 02 ਸਤੰਬਰ ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ...
Ludhiana

ਡਿਪਟੀ ਕਮਿਸ਼ਨਰ ਵੱਲੋਂ ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਸ਼ਲਾਘਾ

ਬੁੱਧੀਰਾਜਾ ਦੁਭਾਸ਼ੀ ਪੁਸਤਕ ਲੜੀ ਪ੍ਰਕਾਸ਼ਿਤ ਕਰਨ ਵਾਲੀ ਦੁਨੀਆ ਦਾ ਸਭ ਤੋਂ ਘੱਟ ਉਮਰ ਦੀ ਬੱਚੀ ਹੈ ਲੁਧਿਆਣਾ, 2 ਸਤੰਬਰ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 6 ਸਾਲਾ ਅਨਾਯਸ਼ਾ ਬੁੱਧੀਰਾਜਾ ਨੂੰ ਗਿੰਨੀਜ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਦੀ ਉਸ ਦੀ ਦੁਰਲੱਭ ਪ੍ਰਾਪਤੀ ਲਈ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਇਸਨੂੰ...
1 17 18 19 20 21 22
Page 19 of 22