archiveSeptember 2024

Punjab News

ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਤੋਂ ਫਿਰੌਤੀ ਮੰਗਣ ਵਾਲੇ ਦੋ ਗ੍ਰਿਫਤਾਰ

  ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ, ਲੰਘੀ 13 ਸਤੰਬਰ 2024 ਨੂੰ ਟੋਲ ਪਲਾਜਾ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸਨ ਸਿੰਘ ਲਾਡੀ ਵਾਸੀ ਢੈਂਠਲ ਨੂੰ ਕਿਸੇ ਵਿਅਕਤੀ ਵੱਲੋਂ ਗੈਂਗਸਟਰ ਦਾ ਨਾਮ ਲੈਕੇ 20 ਲੱਖ ਰੂਪੈ ਦੀ ਫਿਰੌਤੀ ਮੰਗੀ ਗਈ ਸੀ ਅਤੇ ਨਾ ਦੇਣ ਦੀ ਸੂਰਤ ਵਿੱਚ ਮਾਰਨ...
Election 2024Punjab Panchayat Election 2024

ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਲਈ 29 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

  ਪੰਚਾਇਤੀ ਚੋਣਾਂ ਸਬੰਧੀ 27 ਸਤੰਬਰ ਤੋਂ ਸ਼ੁਰੂ ਹੋਈ ਨਾਮਜ਼ਦਗੀ ਪ੍ਰਕਿਰਿਆ ਦੇ ਦੂਜੇ ਦਿਨ ਸਰਪੰਚੀ ਲਈ 13 ਅਤੇ ਪੰਚੀ ਦੇ ਲਈ 29 ਉਮੀਦਵਾਰਾਂ ਵਲੋਂ  ਨਾਮਜ਼ਦਗੀ ਪੱਤਰ ਭਰੇ ਗਏ। ਡਿਪਟੀ ਕਮਿਸ਼ਨਰ, ਸ੍ਰੀ ਉੁਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ  ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ...
Breaking news

ਰਾਮ ਰਹੀਮ ਨੂੰ ਮਿਲੀ ਪੈਰੋਲ, ਜਾਣੋ ਕੀ ਲਾਈਆਂ ਸ਼ਰਤਾਂ

    ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰਜ਼ੀ ਨੂੰ ਸ਼ਰਤਾਂ ਸਮੇਤ ਮਨਜ਼ੂਰ ਕਰ ਲਿਆ ਹੈ। ਰਾਮ ਰਹੀਮ ਨੂੰ ਪੈਰੋਲ ਦੀ ਮਿਆਦ ਦੌਰਾਨ ਹਰਿਆਣਾ 'ਚ ਦਾਖਲ ਹੋਣ 'ਤੇ ਰੋਕ ਰਹੇਗੀ। ਗੁਰਮੀਤ ਰਾਮ ਰਹੀਮ ਚੋਣ ਪ੍ਰਚਾਰ...
Bhagwant MannNews UpdatePunjab News

ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

  ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਪਰਾਲੀ ਦੇ ਪ੍ਰਬੰਧਨ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ * ਪਰਾਲੀ ਫੂਕਣ ਦੀ ਸਮੱਸਿਆ ਨੂੰ ਠੱਲ੍ਹਣ ਲਈ ਟਿਕਾਊ ਮੁਹਿੰਮ ਚਲਾਉਣ ਦੀ ਵਕਾਲਤ * ਅਗਲੇਰੀ ਰਣਨੀਤੀ ਉਲੀਕਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ * ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਜ਼ੋਰ-ਸ਼ੋਰ ਨਾਲ ਮੁਹਿੰਮ ਸ਼ੁਰੂ ਕਰਨ ਦੇ...
PunjabPunjab Panchayat Election 2024

Breaking: ਸਰਪੰਚੀ ਲਈ ਲੱਗੀ 2 ਕਰੋੜ ਦੀ ਬੋਲੀ

ਗੁਰਦਾਸਪੁਰ : ਬੀਤੇ ਦਿਨ ਸੰਗਰੂਰ ਤੋਂ ਸਰਬ ਸੰਮਤੀ ਨਾਲ ਸਰਪੰਚੀ ਲੈਣ ਲਈ 35 ਲੱਖ ਦੀ ਬੋਲੀ ਲੱਗਣ ਦੀ ਖਬਰ ਆਈ ਸੀ ਪਰ ਹੁਣ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ਾਇਦ ਸਭ ਤੋਂ ਉੱਚੀ ਬੋਲੀ ਲੱਗ ਗਈ ਹੈ। ਇਹ ਬੋਲੀ ਦੋ ਕਰੋੜ ਰੁਪਏ ਦੀ ਹੈ ਪਰ ਉਹ ਫੈਸਲਾ ਹਾਲੇ ਵੀ ਨਹੀਂ ਹੋਇਆ ਹੈ। ਕੱਲ...
Ajj da Hukamnama Sri Darbar SahibAmritsar

ਅੱਜ ਦਾ ਹੁਕਮਨਾਮਾ (30 ਸਤੰਬਰ 2024)

  ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ...
ChandigarhPunjab News

CM ਮਾਨ ਨੇ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਅਹਿਮ ਮੀਟਿੰਗ ਦੀ ਕੀਤੀ ਪ੍ਰਧਾਨਗੀ, ਪੜ੍ਹੋ ਵੇਰਵਾ

  - ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ - ਸੂਬਾ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਤਿਆਰੀ: ਮੁੱਖ ਮੰਤਰੀ - ਮੰਡੀਆਂ ਵਿੱਚ ਲਗਭਗ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਅਤੇ ਲਿਫਟਿੰਗ ਲਈ ਢੁਕਵੀਂ ਵਿਵਸਥਾ - ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ...
AmritsarDelhiNews Update

ਦਿੱਲੀ ਤੋਂ ਅੰਮ੍ਰਿਤਸਰ ਤੱਕ Bullet train, ਇਨ੍ਹਾਂ 343 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ…

  ਹੁਣ ਮਹਿਜ਼ ਦੋ ਘੰਟਿਆਂ ਵਿਚ ਦਿੱਲੀ ਤੋਂ ਅੰਮ੍ਰਿਤਸਰ ਪਹੁੰਚ ਸਕੋਗੇ। ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ (Bullet Train) ਚੱਲੇਗੀ। ਹਾਈ ਸਪੀਡ ਰੇਲ ਗੱਡੀ ਦੀ ਨਵੀਂ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਰੇਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ...
Bhagwant MannChandigarh

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ…

  ਮੋਹਾਲੀ ਫੋਰਟਿਸ ਹਸਪਤਾਲ ਦੇ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਂਚ ਕੀਤੀ ਗਈ ਹੈ।...
1 2 3 16
Page 1 of 16