archiveSeptember 2024

Breaking news

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

  ਚੰਡੀਗੜ੍ਹ, 19 ਸਤੰਬਰ, 2024 :ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ...
Delhi

ਕੈਬਨਿਟ ਮੰਤਰੀਆਂ ਦਾ ਐਲਾਨ, ਸੌਰਭ ਭਾਰਤਵਾਜ ਸਮੇਤ ਇਹ ਮੰਤਰੀ ਚੁੱਕਣਗੇ ਸਹੁੰ

  ਨਵੀਂ ਦਿੱਲੀ, ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ, 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਹੁਣ ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਆਤਿਸ਼ੀ ਮੁੱਖ ਮੰਤਰੀ ਵਜੋਂ ਅਤੇ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਤਵਾਜ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ...
World News

Canada ਬਰੇਕਿੰਗ: ਇਮੀਗ੍ਰੇਸ਼ਨ ਪ੍ਰਣਾਲੀ ਚ ਵੱਡੀਆਂ ਤਬਦੀਲੀਆਂ: Temporary Residents ਦੀ ਗਿਣਤੀ ਤੇ ਸਟੂਡੈਂਟ ਸਟੱਡੀ ਵੀਜ਼ੇ ਚ ਹੋਰ ਕਟੌਤੀ

  ਮਾਰਕ ਮਿਲਰ, ਕੈਨੇਡਾ ਦੇ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਮੰਤਰੀ, ਨੇ ਅਸਥਾਈ ਨਿਵਾਸੀਆਂ Temporary Residents , ਖਾਸ ਤੌਰ 'ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਰਮਚਾਰੀਆਂ ਦੇ ਪ੍ਰਵਾਹ Regulate  ਕਰਨ ਲਈ ਕਈ ਮਹੱਤਵਪੂਰਨ ਨਵੇਂ ਕਦਮਾਂ ਦਾ ਐਲਾਨ ਕੀਤਾ ਹੈ। ਇਹਨਾਂ ਉਪਾਵਾਂ ਦਾ ਉਦੇਸ਼ ਇਮੀਗ੍ਰੇਸ਼ਨ ਪ੍ਰੋਗਰਾਮਾਂ ਦੀ ਸਥਿਰਤਾ ਨੂੰ ਯਕੀਨੀ ਬਣਾਉਣਾ ਅਤੇ ਕੈਨੇਡੀਅਨ ਕਾਮਿਆਂ...
DelhiPunjab

ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ

  ਭਾਜਪਾ ਆਗੂ ਸੋਮ ਪ੍ਰਕਾਸ਼ ਨੇ ਕੰਗਣਾ ਰਣੌਤ ਨੂੰ ਸੰਤ ਭਿੰਡਰਾਂਵਾਲਿਆਂ ਤੇ ਸਿੱਖ ਭਾਈਚਾਰੇ ਬਾਰੇ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨ ਦੀ ਦਿੱਤੀ ਸਲਾਹ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਸਲਾਹ ਦਿੱਤੀ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਸਿੱਖ ਭਾਈਚਾਰੇ ਬਾਰੇ...
Ludhiana

ਦੋ ਦਿਨਾਂ ਚ ਲੜਾਈ ਦੌਰਾਨ ਜਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ; ਜਾਂਚ ਵਿੱਚ ਜੁੱਟੀ ਪੁਲਿਸ; CCTV ਵੀਡੀਓ ਆਈ ਸਾਹਮਣੇ

ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਨੇੜੇ ਫਤਿਹ ਜੰਗ ਮੁਹੱਲੇ ਵਿੱਚ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਦੌਰਾਨ ਤੇਜਧਾਰ ਹਥਿਆਰਾਂ ਦੇ ਹਮਲੇ ਕਾਰਨ ਜਖਮੀ ਹੋਏ ਇੱਕ ਨੌਜਵਾਨ ਦੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਨ ਦਲੀਪ ਸਿੰਘ ਕਾਕਾ ਵਜੋਂ ਹੋਈ ਹੈ।ਮੌਕੇ ਤੇ ਪਹੁੰਚੀ ਪੁਲਿਸ...
Ludhiana

ਜਦੋਂ ਵਿਧਾਇਕ ਨੇ ਖੁਦ ਝਾੜੂ ਚੱਕ ਕੇ ਕੀਤਾ ਸਫਾਈ ਮੁਹਿੰਮ ਦਾ ਆਗਾਜ..!

  ਆਲਾ ਦੁਆਲਾ ਸਵੱਛ ਰੱਖਣ ਨਾਲ ਹੀ ਨਰੋਏ ਸਮਾਜ ਦੀ ਸਿਰਜਣਾ ਹੁੰਦੀ ਹੈ- ਵਿਧਾਇਕ ਸਿੱਧੂ ਲੁਧਿਆਣਾ, 18 ਸਤੰਬਰ - ਵਿਧਾਨ ਸਭਾ ਹਲਕਾ ਆਤਮ ਨਗਰ ਵਿਚ 'ਸਵੱਛਤਾ ਹੀ ਸੇਵਾ' ਮੁਹਿੰਮ ਦਾ ਆਗਾਜ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਦੇ ਅਮਲੇ ਸਮੇਤ ਖੁਦ ਝਾੜੂ ਚੱਕ ਕੇ ਆਪਣੇ ਇਲਾਕੇ...
Ludhiana

ਵਿਧਾਇਕ ਪਰਾਸ਼ਰ ਨੇ ਟਰਾਂਸਪੋਰਟ ਨਗਰ ਅਤੇ ਟੈਕਸਟਾਈਲ ਕਲੋਨੀ ਵਿੱਚ ਨਵੇਂ ਬਣੇ ਜਨਤਕ ਪਖਾਨਿਆਂ ਦਾ ਕੀਤਾ ਉਦਘਾਟਨ

  ਲੁਧਿਆਣਾ, 18 ਸਤੰਬਰ: ਸਫਾਈ ਵਿੱਚ ਸੁਧਾਰ ਲਿਆਉਣ ਅਤੇ ਖੁੱਲੇ ਵਿੱਚ ਪਿਸ਼ਾਬ ਕਰਨ ਦੀ ਸਮੱਸਿਆ ਨੂੰ ਰੋਕਣ ਦੇ ਉਦੇਸ਼ ਨਾਲ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਬੁੱਧਵਾਰ ਨੂੰ ਟਰਾਂਸਪੋਰਟ ਨਗਰ ਅਤੇ ਟੈਕਸਟਾਈਲ ਕਲੋਨੀ ਵਿੱਚ ਨਵੇਂ ਬਣੇ ਜਨਤਕ ਪਖਾਨਿਆਂ ਦਾ ਉਦਘਾਟਨ ਕੀਤਾ। ਇਹ ਜਨਤਕ ਪਖਾਨੇ ਲਗਭਗ 91 ਲੱਖ ਰੁਪਏ...
Jalandhar

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ : ਵਾਲੀਬਾਲ ਅੰਡਰ-14 ਲੜਕੀਆਂ ਦੇ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਨੇ ਮਾਰੀ ਬਾਜ਼ੀ

  ਬਾਸਕਟਬਾਲ ਅੰਡਰ-21 ਲੜਕੇ ਸੈਮੀ ਫਾਈਨਲ ਮੈਚ ’ਚ ਪੀ.ਏ.ਪੀ. ਕਲੱਬ ਨੇ ਹੰਸਰਾਜ ਸਟੇਡੀਅਮ ਨੂੰ ਹਰਾਇਆ ਜਲੰਧਰ, 18 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਅੱਜ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ...
Jalandhar

ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਏ.ਸੀ.ਐਸ. ਸਮੇਤ ਸਥਾਨਕ ਸਰਕਾਰਾਂ ਵਿਭਾਗ ਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨਾਲ ਜਲੰਧਰ ਵਿਖੇ ਕੀਤੀ ਮੀਟਿੰਗ

  ਜਲੰਧਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸ਼ਹਿਰ ਵਿਚ ਸਟ੍ਰੀਟ ਲਾਈਟਾਂ, ਸੜਕਾਂ, ਸੀਵਰੇਜ ਅਤੇ ਸਫਾਈ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਸਮੇਤ ਬੁਨਿਆਦੀ ਸਹੂਲਤਾਂ ਵਿਚਲੀਆਂ ਕਮੀਆਂ ਨੂੰ ਸਮਾਂਬੱਧ ਢੰਗ ਨਾਲ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਥੇ...
Amritsar

ਐਸ ਡੀ ਐਮ ਮਜੀਠਾ ਵਲੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

  ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ ਅੰਮ੍ਰਿਤਸਰ 18 ਸਤੰਬਰ:--ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸਾ ਹੇਠ ਐਸ ਡੀ ਐਮ ਮਜੀਠਾ ਸ੍ਰੀਮਤੀ ਸੋਨਮ ਕੁਮਾਰੀ ਵੱਲੋ ਲਗਾਤਾਰ 3 ਦਿਨਾਂ ਤੋਂ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ । ਜਿਸ ਵਿੱਚ ਹੋਟ ਸਪੋਟ ਪਿੰਡ ਨਾਗ ਕਲਾਂ,...
1 9 10 11 12 13 16
Page 11 of 16