archiveSeptember 2024

Amritsar

ਆਪ ਦੀ ਸਰਕਾਰ, ਆਪ ਦੇ ਦੁਆਰ’’ ਹਲਕਾ ਦੱਖਣੀ ਵਿਖੇ ਲਗਾਇਆ ਸਪੈਸ਼ਲ ਕੈਂਪ

  ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਡਾ: ਨਿੱਝਰ 100 ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਸੇਵਾਵਾਂ ਡਿਪਟੀ ਕਮਿਸ਼ਨਰ ਨੇ ਕੈਂਪ ਦਾ ਕੀਤਾ ਨਰੀਖਣ ਅੰਮ੍ਰਿਤਸਰ 18 ਸਤੰਬਰ:  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ...
Ludhiana

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 1 ‘ਚ ਸੀਵਰੇਜ਼ ਤੇ ਵਾਟਰ ਸਪਲਾਈ ਪ੍ਰੋਜੈਕਟ ਦੀ ਸ਼ੁਰੂਆਤ

  ਕਿਹਾ! ਸੂਬਾ ਸਰਕਾਰ ਵਿਕਾਸ ਪੱਖੋਂ ਪਛੜੇ ਹਲਕਿਆਂ ਦੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਲੁਧਿਆਣਾ, 16 ਸਤੰਬਰ  - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ ਇੱਕ ਵਿੱਚ ਸੀਵਰੇਜ਼ ਅਤੇ ਪਾਣੀ ਦੀ ਸਪਲਾਈ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਕਰੀਬ 64 ਲੱਖ ਰੁਪਏ...
Ludhiana

ਡੀ.ਸੀ ਨੇ ਕਿਦਵਈ ਨਗਰ ਸਕੂਲ ਆਫ ਐਮੀਨੈਂਸ ਦਾ ਨਿਰੀਖਣ ਕੀਤਾ, ਅਧਿਕਾਰੀਆਂ ਨੂੰ ਬਕਾਇਆ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ

  ਸਕੂਲ ਆਫ ਐਮੀਨੈਂਸ ਵਿਚ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਲੈਬਾਂ, ਖੇਡ ਦੇ ਮੈਦਾਨਾਂ ਨਾਲ ਲੈਸ ਹੋਵੇਗਾ - ਜਤਿੰਦਰ ਜੋਰਵਾਲ ਲੁਧਿਆਣਾ, 18 ਸਤੰਬਰ  ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਦਵਈ ਨਗਰ ਦੇ ਸਕੂਲ ਆਫ ਐਮੀਨੈਂਸ (ਐਸ.ਓ.ਈ) ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ। ਸ੍ਰੀ ਜਤਿੰਦਰ ਜੋਰਵਾਲ ਨੇ ਐਸ.ਡੀ.ਐਮ ਵਿਕਾਸ...
Breaking news

ਗਲਾਡਾ ਵੱਲੋਂ ਕਟਾਣੀ ਕਲਾਂ ‘ਚ ਅਣਅਧਿਕਾਰਤ ਕਲੋਨੀ ‘ਤੇ ਕਾਰਵਾਈ

  ਲੁਧਿਆਣਾ, 18 ਸਤੰਬਰ  - ਗਲਾਡਾ ਵੱਲੋਂ ਕਟਾਣੀ ਕਲਾਂ ਵਿਖੇ ਅੱਜ ਇੱਕ ਅਣਅਧਿਕਾਰਤ ਕਲੋਨੀ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ...
Sports

ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡਾਂ ‘ਚ ਅੱਜ ਫੱਸਵੇਂ ਮੁਕਾਬਲੇ ਹੋਏ

  ਖੇਡਾਂ ਵਤਨ ਪੰਜਾਬ ਦੀਆਂ 2024 - ਲੁਧਿਆਣਾ, 18 ਸਤੰਬਰ  ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਜਾਰੀ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਫੱਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਖੇਡਾਂ...
Ludhiana

 ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਰਣਨੀਤੀ ਤਿਆਰ  -ਡੀ.ਸੀ ਜਤਿੰਦਰ ਜੋਰਵਾਲ

  8,978 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸੁਸਾਇਟੀਆਂ ਅਤੇ ਕਿਸਾਨ ਸਮੂਹਾਂ ਦੁਆਰਾ ਉਪਲਬਧ ਕਰਵਾਈਆਂ 211 ਨੋਡਲ ਅਫਸਰ ਅਤੇ 90 ਕਲੱਸਟਰ ਅਫਸਰ ਲੁਧਿਆਣਾ ਵਿੱਚ ਪੂਰੀ ਚੌਕਸੀ ਰੱਖਣਗੇ ਲੁਧਿਆਣਾ, 18 ਸਤੰਬਰ   ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੇ ਮੁੱਦੇ ਨੂੰ ਹੱਲ ਕਰਨ ਲਈ ਵਿਆਪਕ ਰਣਨੀਤੀ...
Breaking news

ਡੇਰਾ ਬਿਆਸ ਦੇ ਮੁਖੀ ਡੇਰਾ ਸਿਰਸਾ ‘ਚ ਪਹੁੰਚੇ ਬਾਬਾ ਗੁਰਿੰਦਰ ਢਿੱਲੋਂ

ਬਾਬਾ ਬਰਿੰਦਰ ਸਿੰਘ ਬਣੇ ਡੇਰਾ ਜਗਮਾਲਵਾਲੀ ਦੇ ਨਵੇਂ ਮੁਖੀ ਬਣ ਗਏ ਹਨ। ਅੱਜ ਡੇਰਾ ਜਗਮਾਲਵਾਲੀ  ਵਿਖੇ ਬਾਬਾ ਬਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ ਗਈ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਡੇਰਾ ਬਿਆਸ ਤੋਂ ਬਾਬਾ ਗੁਰਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਗਿੱਲ ਹਾਜ਼ਰ ਸਨ। ਇਸ ਮੌਕੇ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ...
India

ਰਵਨੀਤ ਬਿੱਟੂ ਖਿਲਾਫ ਕਾਰਵਾਈ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ

  ਰਵਨੀਤ ਬਿੱਟੂ ਖਿਲਾਫ ਕਾਰਵਾਈ ਲਈ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਨੂੰ ਨੰਬਰ ਇਕ ਅਤਿਵਾਦੀ ਕਹਿਣ ’ਤੇ ਉਹਨਾਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਦਿੱਲੀ ਹਾਈ ਕੋਰਟ ਵਿਚ ਇਕ ਜਨ ਹਿੱਤ ਪਟੀਸ਼ਨ ਹਿੰਦੂ ਸੈਨਾ ਦੇ...
BollywoodChandigarh

ਚੰਡੀਗੜ੍ਹ ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਨੋਟਿਸ ਜਾਰੀ

  ਚੰਡੀਗੜ੍ਹ ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਨੋਟਿਸ ਜਾਰੀ ਚੰਡੀਗੜ੍ਹ, 18 ਸਤੰਬਰ, 2024: ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਐਨ ਡੀ ਟੀ ਵੀ ਦੀ ਇਕ...
Punjab

ਆਮ ਆਦਮੀ ਨੂੰ ਤਾਂ ਭੁੱਲ ਜਾਓ, ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ: ਰਾਜਾ ਵੜਿੰਗ

  ਵੜਿੰਗ ਨੇ ਕਿਹਾ, “ਪੰਜਾਬ ਭਰ ਵਿੱਚ ਹਰ ਰੋਜ਼ ਅਮਨ-ਕਾਨੂੰਨ ਦੇ ਢਹਿ-ਢੇਰੀ ਹੋਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਰਾਜ ਵਿੱਚ ਅਪਰਾਧ ਵਿੱਚ ਚਿੰਤਾਜਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹਰ ਹਫ਼ਤੇ 3 ਤੋਂ 4 ਕਤਲ ਹੋ ਰਹੇ ਹਨ। ਇਕੱਲੇ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਕਤਲ ਦੀਆਂ 20 ਘਟਨਾਵਾਂ...
1 10 11 12 13 14 16
Page 12 of 16