archiveSeptember 2024

SportsWorld News

ਏਸ਼ੀਆ ‘ਚ ਭਾਰਤ ਦੀ ਬਾਦਸ਼ਾਹਤ ਬਰਕਰਾਰ, ਚੀਨ ਨੂੰ ਘਰ ‘ਚ ਹਰਾ ਕੇ ਰਿਕਾਰਡ ਪੰਜਵੀਂ ਵਾਰ ਬਣਿਆ ਚੈਂਪੀਅਨ

  ਨਵੀਂ ਦਿੱਲੀ- ਏਸ਼ਿਆਈ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦਾ ਦਬਦਬਾ ਬਰਕਰਾਰ ਹੈ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਫਾਈਨਲ ਵਿੱਚ ਮੇਜ਼ਬਾਨ ਚੀਨ ਨੂੰ 1-0 ਨਾਲ ਹਰਾਇਆ। ਇਸ ਨਾਲ ਭਾਰਤ ਨੇ ਰਿਕਾਰਡ ਪੰਜਵੀਂ ਵਾਰ ਟਰਾਫੀ ‘ਤੇ ਕਬਜ਼ਾ ਕੀਤਾ। ਛੇਵੀਂ ਵਾਰ ਫਾਈਨਲ ਖੇਡ ਰਹੀ ਭਾਰਤੀ ਟੀਮ ਲਈ ਇਕਲੌਤਾ ਗੋਲ...
Ludhiana

ਡਾਇਰੈਕਟ ਟੈਕਸ ਸੀਆਈਟੀ ਅਪੀਲਾਂ ਲੰਬਿਤ ਹੋਣ ਸਬੰਧੀ ਕੇਂਦਰੀ ਮੰਤਰੀ ਨੇ ਐਮਪੀ ਸੰਜੀਵ ਅਰੋੜਾ ਨੂੰ ਲਿਖਿਆ ਪੱਤਰ

ਵਿੱਤ ਮੰਤਰੀ ਨੇ ਅਪੀਲਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਵੱਖ-ਵੱਖ ਉਪਾਵਾਂ ਦਾ ਦਿੱਤਾ ਭਰੋਸਾ ਲੁਧਿਆਣਾ, 16 ਸਤੰਬਰ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੂੰ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਵੱਲੋਂ ਪਹਿਲੀ ਅਪੀਲੀ ਪੱਧਰ 'ਤੇ ਡਾਇਰੈਕਟ ਟੈਕਸ ਦੀਆਂ ਅਪੀਲਾਂ ਦੇ ਵੱਡੀ ਗਿਣਤੀ ਵਿੱਚ ਲੰਬਿਤ ਹੋਣ...
Ludhiana

ਡੀ.ਸੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ

  ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ - ਜਤਿੰਦਰ ਜੋਰਵਾ ਲੁਧਿਆਣਾ, 17 ਸਤੰਬਰ  ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ...
Ludhiana

ਡੀ.ਸੀ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੀ ਸ਼ੁਰੂਆਤ

  15 ਦਿਨਾਂ ਲਈ ਚਲਾਈ ਜਾਵੇਗੀ ਮੁਹਿੰਮ- ਜਤਿੰਦਰ ਜੋਰਵਾਲ ਲੁਧਿਆਣਾ, 17 ਸਤੰਬਰ  ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਪਿੰਡਾਂ ਵਿੱਚ ਸਵੱਛਤਾ ਨੂੰ ਉਤਸ਼ਾਹਿਤ ਕਰਨ ਲਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ।  ਇਸ ਮੁਹਿੰਮ ਦਾ ਉਦੇਸ਼ ਕੂੜੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨਾ ਹੈ, ਨਾਲ ਹੀ ਗ੍ਰਾਮ ਸਭਾਵਾਂ ਰਾਹੀਂ ਸਿੰਗਲ-ਯੂਜ਼ ਪਲਾਸਟਿਕ...
Delhi

Diljit Dosanjh Delhi show : ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਪੁਲਿਸ ਨੇ ਜਾਰੀ ਕੀਤੀ ਚੇਤਾਵਨੀ

   ਦਿਲਜੀਤ ਦੋਸਾਂਝ ਦਾ ਅਕਤੂਬਰ ਮਹੀਨੇ 'ਚ ਦਿੱਲੀ ਦੇ ਜਵਾਹਰ ਲਾਲ ਸਟੇਡੀਅਮ 'ਚ ਇੱਕ ਸੰਗੀਤ ਸਮਾਰੋਹ ਹੋਣਾ ਹੈ। ਗਾਇਕ ਦਿਲਜੀਤ ਵਿਦੇਸ਼ ਦੌਰੇ 'ਤੇ ਹਨ ਅਤੇ ਕਈ ਦੇਸ਼ਾਂ 'ਚ ਪਰਫਾਰਮ ਵੀ ਕਰਨਗੇ। ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਹਾਲਾਂਕਿ ਕਈ ਲੋਕਾਂ ਨੂੰ ਇਸ ਦੀ ਟਿਕਟ ਵੀ ਨਹੀਂ ਮਿਲੀ। ਦੱਸਿਆ...
CrimePunjab

Moga News : ਮੋਗਾ ’ਚ ਹੈੱਡਮਾਸਟਰ ਨੇ ਕਰਜ਼ੇ ਲਈ ਪਤਨੀ ਨੂੰ ਸਕੂਲ ‘ਚ ਦਰਸਾਇਆ ਅਧਿਆਪਕ

  Moga News : ਜ਼ਿਲ੍ਹੇ ਦੀ ਧਰਮਕੋਟ ਸਬ ਡਿਵੀਜ਼ਨ ਅਧੀਨ ਸਰਕਾਰੀ ਹਾਈ ਸਕੂਲ, ਬੱਡੂਵਾਲ ਦੇ ਮੁੱਖ ਅਧਿਆਪਕ ਨੇ ਆਪਣੀ ਘਰੇਲੂ ਪਤਨੀ ਨੂੰ ਇਸੇ ਸਕੂਲ ਵਿਚ ਸਰਕਾਰੀ ਕੰਪਿਊਟਰ ਅਧਿਆਪਕ ਦਰਸਾ ਕੇ ਆਪਣੇ ਕਥਿਤ ਦਸਤਖਤਾਂ ਹੇਠ ਉਸ ਦਾ ਤਨਖਾਹ ਸਰਟੀਫ਼ਿਕੇਟ ਤਿਆਰ ਕਰਕੇ ਸਟੇਟ ਬੈਂਕ ਆਫ਼ ਇੰਡੀਆ ਦੀ ਖੇਤੀਬਾੜੀ ਸ਼ਾਖਾ ਤੋਂ 9 ਲੱਖ ਰੁਪਏ...
Breaking newsPunjab

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ‘ਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਦਿੱਤੀ ਮੰਨਜ਼ੂਰੀ

  ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਸੂਬਾ ਸਰਕਾਰ...
Breaking newsDelhiWorld News

ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ

ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ 🔴ਵੱਡੀ ਖ਼ਬਰ: ਆਤਿਸ਼ੀ ਬਣੀ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਵਿਧਾਇਕ ਦਲ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵਿਧਾਇਕਾਂ ਨੇ ਆਤਿਸ਼ੀ ਮਾਰਲੇਨਾ ਦੇ ਨਾਂ ’ਤੇ  ਮੋਹਰ ਲਗਾ ਦਿੱਤੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ, ਆਤਿਸ਼ੀ,...
Breaking news

ਬੇਬਾਕ ਬੋਲਣ ਵਾਲਾ ਮਲਵਿੰਦਰ ਸਿੰਘ ਮਾਲੀ ਗ੍ਰਿਫਤਾਰ

  ਮਾਲਵਿੰਦਰ ਸਿੰਘ ਮਾਲੀ ਦੀ ਬੀਤੀ ਰਾਤ ਹੋਈ ਗ੍ਰਿਫਤਾਰੀ ਤੋਂ ਬਾਅਦ ਅੱਜ ਸਵੇਰੇ ਸਾਡੀ ਗੱਲ ਉਨਾਂ ਦੇ ਭਰਾ ਰਣਜੀਤ ਸਿੰਘ ਗਰੇਵਾਲ ਦੇ ਨਾਲ ਹੋਈ ਹੈ! ਉਹਨਾਂ ਵੱਲੋਂ ਦੱਸਿਆ ਗਿਆ ਹੈ ਹਾਲੇ ਤੱਕ ਪੰਜਾਬ ਪੁਲਿਸ ਵੱਲੋਂ ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਬਾਰੇ ਕੋਈ ਵਧੇਰੇ ਜਾਣਕਾਰੀ ਜਿਵੇਂ ਕਿ ਐਫ ਆਈਆਰ ਦੀ ਕਾਪੀ ਤੱਕ...
Ludhiana

ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ ਵਾਲੀ ਸਾਲਾਨਾ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਕੀਤੀ ਸ਼ੁਰੂਆਤ

  2 ਅਕਤੂਬਰ (ਸਵੱਛ ਭਾਰਤ ਦਿਵਸ) ਤੱਕ ਜਾਰੀ ਰਹਿਣ ਵਾਲੀ ਮੁਹਿੰਮ ਦੇ ਪਹਿਲੇ ਦਿਨ ਵਿਧਾਇਕ, ਨਗਰ ਨਿਗਮ ਦੇ ਅਧਿਕਾਰੀ ਅਤੇ ਵਸਨੀਕ 'ਸ਼੍ਰਮਦਾਨ' ਲਈ ਹੋਏ ਇਕੱਠੇ ਲੁਧਿਆਣਾ, 14 ਸਤੰਬਰ: ਸ਼ਹਿਰ ਵਾਸੀਆਂ ਵਿੱਚ ਸਫ਼ਾਈ ਅਤੇ ਕੂੜੇ ਦੀ ਰੀਸਾਈਕਲਿੰਗ ਨੂੰ ਉਤਸ਼ਾਹਿਤ ਕਰਨ ਲਈ, ਸਥਾਨਕ ਵਿਧਾਇਕਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ...
1 11 12 13 14 15 16
Page 13 of 16