ਜੇ ਪੰਜਾਬ ‘ਚ ਐਮਰਜੈਂਸੀ ਚੱਲੀ ਤਾਂ…. SGPC ਪ੍ਰਧਾਨ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ
ਜੇ ਪੰਜਾਬ 'ਚ ਐਮਰਜੈਂਸੀ ਚੱਲੀ ਤਾਂ.... SGPC ਪ੍ਰਧਾਨ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ ਅੰਮ੍ਰਿਤਸਰ 28 ਸਤੰਬਰ 2024- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ...