archiveSeptember 2024

Breaking newsLudhiana

ਚੌਂਕ ਵਿੱਚ ਮੌਜੂਦ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਮਹਿਲਾ ਨੂੰ ਬਚਾਇਆ

  ਸੱਸ ਤੋਂ ਪਰੇਸ਼ਾਨ ਮਹਿਲਾ ਨਹਿਰ ਵਿੱਚ ਮਾਰਨ ਚੱਲੀ ਸੀ ਛਾਲ ਲੁਧਿਆਣਾ ਵਿੱਚ ਸੱਸ ਤੋਂ ਦੁਖੀ ਹੋ ਕੇ ਇੱਕ ਮਹਿਲਾ ਵੱਲੋਂ ਨਹਿਰ ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਮੌਕੇ ਤੇ ਮੌਜੂਦ ਟਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਲੋਕਾਂ ਦੀ...
Ludhiana

ਐਮਪੀ ਸੰਜੀਵ ਅਰੋੜਾ ਨੇ ਸਿਵਲ ਹਸਪਤਾਲ, ਹਲਵਾਰਾ ਏਅਰਪੋਰਟ ਅਤੇ ਐਨ.ਐਚ.ਏ.ਆਈ ਦੇ ਪ੍ਰੋਜੈਕਟਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਲੁਧਿਆਣਾ, 29 ਸਤੰਬਰ, 2024: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਅਧਿਕਾਰੀਆਂ ਨਾਲ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਹਰਪ੍ਰੀਤ...
Punjab News

ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ ਮਾਨ ਸਰਕਾਰ ਨੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ- ਆਪ

    ਆਮ ਆਦਮੀ ਪਾਰਟੀ (ਆਪ) ਨੇ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ ਹੈ। ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਢਾਈ ਸਾਲਾਂ ਵਿੱਚ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼...
Breaking newsChandigarh

ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ

  ਸ਼ੁੱਕਰਵਾਰ ਨੂੰ ਸਵੇਰ ਨੂੰ ਇਕ ਦਮ ਹੀ ਸਿਆਸੀ ਗਲਿਆਰਿਆਂ ਵਿਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਚਰਚਾ ਛਿੜ ਗਈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ ਕਿਹਾ ਗਿਆ ਸੁਨੀਲ ਜਾਖੜ ਨੇ ਅਸਤੀਫਾ ਦੇ ਦਿੱਤਾ ਹੈ ਜਿਸਦੀ ਪੁਸ਼ਟੀ ਜਾਖੜ ਦੇ ਨੇੜਲੇ...
LudhianaPunjabPunjab News

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਫ਼ਰੀ

    ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਫ਼ਰੀ ਕਰ ਦਿੱਤਾ ਗਿਆ। ਇਹ ਟੋਲ ਪਲਾਜ਼ਾ ਟੋਲ ਕਰਮਚਾਰੀਆਂ ਵਲੋਂ ਹੀ ਅਣਮਿੱਥੇ ਸਮੇਂ ਲਈ ਫ਼ਰੀ ਕੀਤਾ ਗਿਆ ਹੈ। ਟੋਲ ਪਲਾਜ਼ਾ ਵਰਕਰਸ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਵਲੋਂ ਬੈਠਕ ਕਰ ਇਹ ਫ਼ੈਸਲਾ ਲਿਆ ਗਿਆ ਹੈ। ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੰਜਾਬ ਪ੍ਰਧਾਨ ਦਰਸ਼ਨ...
Election 2024Jammu-Kashmir Election

ਮਰਦ ਵੋਟਰਾਂ ਵਿੱਚੋਂ 58.35 ਫ਼ੀਸਦੀ ਅਤੇ ਮਹਿਲਾ ਵੋਟਰਾਂ ਵਿੱਚੋਂ 56.22 ਫ਼ੀਸਦੀ ਨੇ ਆਪਣੀ ਵੋਟ ਪਾਈ।

    Jammu-Kashmir Election: ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਵੋਟਿੰਗ ਦੇ ਅੰਤਿਮ ਅੰਕੜੇ ਜਾਰੀ ਕਰ ਦਿੱਤੇ ਹਨ। ਇਸ ਗੇੜ ਵਿੱਚ ਕੁੱਲ 25.78 ਲੱਖ ਵੋਟਰ ਵੋਟ ਪਾਉਣ ਦੇ ਯੋਗ ਸਨ, ਜਿਨ੍ਹਾਂ ਵਿੱਚੋਂ 57.31 ਫੀਸਦੀ ਨੇ ਬੂਥ ’ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਚੋਣ ਕਮਿਸ਼ਨ ਦੇ...
Punjab News

ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ “ਬਿਲਕੁਲ ਠੀਕ”

    ਸਿੱਖਾਂ ਨਾਲ ਹੋ ਧੱਕੇਸ਼ਾਹੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਦਾ ਬਿਆਨ ਨੂੰ ਦੱਸਿਆ "ਬਿਲਕੁਲ ਠੀਕ" ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਦਿੱਤਾ ਗਿਆ ਬਿਆਨ ਹੈ ਬਿਲਕੁਲ ਸਹੀ -  ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤੀ ਸੰਗਤਾਂ ਨੂੰ ਸ਼ਰਧਾ ਵੱਲੋਂ ਸ਼ਰਧਾ ਤੇ...
DelhiIndia

ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ

    ਸੁਨੀਲ ਜਾਖੜ ਦੇ ਭਾਜਪਾ ਪ੍ਰਧਾਨ ਵਜੋਂ ਅਸਤੀਫੇ ਦੀ ਚਰਚਾ, ਭਾਜਪਾ ਨੇ ਕੀਤਾ ਖੰਡਨ ਸ਼ੁੱਕਰਵਾਰ ਨੂੰ ਸਵੇਰ ਨੂੰ ਇਕ ਦਮ ਹੀ ਸਿਆਸੀ ਗਲਿਆਰਿਆਂ ਵਿਚ ਸੁਨੀਲ ਜਾਖੜ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਅਸਤੀਫਾ ਦੇਣ ਦੀ ਚਰਚਾ ਛਿੜ ਗਈ। ਮੀਡੀਆ ਦੇ ਇਕ ਹਿੱਸੇ ਵਿਚ ਖਬਰਾਂ ਵੀ ਆ ਗਈਆਂ ਜਿਹਨਾਂ ਵਿਚ...
Punjab

ਸ਼ਹੀਦ ਭਗਤ ਸਿੰਘ ਦੇ  117ਵੇਂ ਜਨਮ ਦਿਨ ਮੌਕੇ  28 ਸਤੰਬਰ ਨੂੰ ਨਾਟਕ “114 ਦਿਨ” ਪੰਜਾਬ ਖੇਤੀ ਵਰਸਿਟੀ ਦੇ ਓਪਨ ਏਅਰ ਥੀਏਟਰ ਵਿਖੇ ਖੇਡਿਆ ਜਾਵੇਗਾ।

ਲੁਧਿਆਣਾਃ 26 ਸਤੰਬਰ ਸ਼ਹੀਦ ਭਗਤ ਸਿੰਘ ਦੇ  117ਵੇਂ ਜਨਮ ਦਿਨ ਨੂੰ ਸਮਰਪਿਤ ਨਾਟਕ “114 ਦਿਨ” ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਬੀ ਹਾਈਵ ਥੀਏਟਰ ਗਰੁੱਪ ਵੱਲੋਂ ਸਿਕੰਦਰ ਸਿੰਘ ਦੀ ਨਿਰਦੇਸ਼ਨਾ ਹੇਠ 28 ਸਤੰਬਰ ਸ਼ਾਮ 6.30 ਵਜੇ...
Patiala NewsPunjab News

ਮਨਦੀਪ ਸਿੱਧੂ ਬਣੇ ਪਟਿਆਲਾ ਦੇ ਨਵੇਂ DIG, ਸੰਭਾਲਿਆ ਅਹੁਦਾ

  ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਤਾਇਨਾਤ ਕੀਤਾ ਗਿਆ। Patiala News: ਆਈਪੀਐਸ ਮਨਦੀਪ ਸਿੰਘ ਸਿੱਧੂ ਨੂੰ ਪਟਿਆਲਾ ਰੇਂਜ ਦਾ ਡੀਆਈਜੀ ਤਾਇਨਾਤ ਕੀਤਾ ਗਿਆ। ਅੱਜ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਨੇ ਹਰਚਰਨ ਸਿੰਘ ਭੁੱਲਰ ਦੀ ਥਾਂ ਲਈ ਹੈ। ਪਹਿਲੀ ਜਨਵਰੀ 2024 ਨੂੰ ਇਹ ਅਹੁਦਾ ਸੰਭਾਲਣ...
1 2 3 4 5 6 16
Page 4 of 16