archiveSeptember 2024

khanna

ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ, ਮੌਕੇ ‘ਤੇ ਹੀ ਮਿਲੀਆਂ ਸੇਵਾਵਾਂ

  ਖੰਨਾ, ਲੁਧਿਆਣਾ, 24 ਸਤੰਬਰ  - ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਮੰਗਲਵਾਰ ਨੂੰ ਖੰਨਾ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਇੰਤਕਾਲ,...
khanna

ਬੜੀ ਇਮਾਨਦਾਰੀ ਅਤੇ ਸ਼ਿਦਤ ਦੇ ਨਾਲ ਪੰਜਾਬ ਦੇ ਲੋਕਾਂ ਦੇ ਕੰਮ ਕਰਾਂਗੇ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਦ

  ਖੰਨਾ, ਲੁਧਿਆਣਾ, 24 ਸਤੰਬਰ  ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਮੰਗਲਵਾਰ ਨੂੰ ਇੰਪਰੂਵਮੈਟ ਟਰੱਸਟ ਖੰਨਾ  ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਸੌਂਦ ਨੇ...
Breaking news

ਕੈਬਨਿਟ ਮੰਤਰੀ ਦੀ ਦਿੱਤੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਜਾਵੇਗਾ :- ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਲੁਧਿਆਣਾ,24 ਸਤੰਬਰ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਪੰਜਾਬ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦੇ ਹੋਏ ਆਮ...
Ludhiana

ਬਾਲ ਮਜ਼ਦੂਰੀ ਤੇ ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਲੋਕਾਂ ਨੂੰ ਕੀਤਾ ਜਾਗਰੂਕ

  ਲੁਧਿਆਣਾ, 24 ਸਤੰਬਰ  - ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ਲਈ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਵੱਲੋ ਰੇਲਵੇ ਸਟੇਸ਼ਨ, ਲੁਧਿਆਣਾ ਜਾਗਰੂਕਤਾ ਮੁਹਿੰਮ ਚਲਾਈ ਗਈ। ਜ਼ਿਲ੍ਹਾ ਟਾਸਕ ਫੋਰਸ ਵੱਲੋਂ ਰੇਲ ਗੱਡੀਆਂ ਅਤੇ ਵੱਖ-ਵੱਖ ਪਲੇਟਫਾਰਮਾਂ 'ਤੇ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ...
Ludhiana

ਐਮਪੀ ਸੰਜੀਵ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਆਯੂਸ਼ਮਾਨ ਭਾਰਤ ਦੇ ਤਹਿਤ ਪ੍ਰਾਇਮਰੀ ਹੈਲਥ ਕੇਅਰ ਲਾਗਤ ਨੂੰ ਸ਼ਾਮਲ ਕਰਨ ਦੀ ਕੀਤੀ ਅਪੀਲ

ਲੁਧਿਆਣਾ, 24 ਸਤੰਬਰ, 2024: ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਡਾ ਨੂੰ ਇੱਕ ਪੱਤਰ ਲਿਖ ਕੇ ਆਯੂਸ਼ਮਾਨ ਭਾਰਤ ਬੀਮਾ ਯੋਜਨਾ ਦੇ ਤਹਿਤ ਪ੍ਰਾਇਮਰੀ ਹੈਲਥਕੇਅਰ ਲਾਗਤ ਕਵਰੇਜ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਅਰੋੜਾ ਨੇ ਮੰਤਰੀ ਨੂੰ ਲਿਖਿਆ ਕਿ ਆਯੂਸ਼ਮਾਨ...
Amritsar

ਅੰਮ੍ਰਿਤਸਰ ਟ੍ਰਾਇਲ ਕੋਰਟ ਦੇ ਜੱਜ ਨੂੰ ਹਾਈਕੋਰਟ ਵੱਲੋਂ ਫਟਕਾਰ, ਜਬਰ-ਜਨਾਹ ਮਾਮਲੇ ‘ਚ ਪੀੜਤਾਂ ਦੀ ਗਵਾਹੀ ਨੂੰ ਟਾਲਣ ਉੱਤੇ ਚੁੱਕੇ ਸਵਾਲ

ਭਵਿੱਖ 'ਚ ਨਿਆਂਇਕ ਕੰਮ ਕਰਦੇ ਸਮੇਂ ਸਾਵਧਾਨ ਰਹਿਣ ਦੀ ਸਲਾਹ-ਹਾਈਕੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ ਦੀ ਹੇਠਲੀ ਅਦਾਲਤ ਦੇ ਜੱਜ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਪੀੜਤਾ ਅਤੇ ਉਸ ਦੀ ਮਾਂ ਦੀ ਗਵਾਹੀ ਕਰੀਬ ਪੰਜ ਹਫ਼ਤਿਆਂ ਲਈ ਮੁਲਤਵੀ ਕਰਨ ਲਈ ਫਟਕਾਰ ਲਗਾਈ ਹੈ। ਜਸਟਿਸ ਸੁਮਿਤ ਗੋਇਲ ਨੇ ਹੇਠਲੀ ਅਦਾਲਤ...
IndiaPunjab

ਤਿਉਹਾਰਾਂ ਤੋਂ ਪਹਿਲਾਂ ਸੋਨਾ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਸੋਨਾ ਖਰੀਦਣ ਤੋਂ ਪਹਿਲਾਂ ਕੀਮਤ ਕਰਾਸ ਚੈੱਕ ਕਰੋ ਨਵੀਂ ਦਿੱਲੀ: ਸੋਨੇ ਦੀ ਕੀਮਤ ਅੱਜ  ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਮੰਗਲਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 204 ਰੁਪਏ ਵਧ ਕੇ 74,671 ਰੁਪਏ ਹੋ ਗਈ। ਇਸ ਤੋਂ ਪਹਿਲਾਂ...
Breaking newsIndia

NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

  NRI ਕੋਟਾ ਧੋਖਾਧੜੀ, ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ 'ਐਨਆਰਆਈ ਕੋਟਾ ਧੋਖਾਧੜੀ ਹੈ, ਕਾਰੋਬਾਰ ਬੰਦ ਹੋਣਾ ਚਾਹੀਦਾ ਹੈ'; ਇਹ ਟਿੱਪਣੀ ਸੁਪਰੀਮ ਕੋਰਟ ਨੇ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਇਹ ਐਨਆਰਆਈ ਕੋਟੇ ਦਾ ਕਾਰੋਬਾਰ ਹੁਣ ਬੰਦ ਕਰ ਦੇਣਾ ਚਾਹੀਦਾ ਹੈ! ਇਹ ਸਿੱਖਿਆ ਪ੍ਰਣਾਲੀ...
Breaking newsIndia

ਖੇਤੀ ਕਾਨੂੰਨਾਂ ਨੂੰ ਲਾਗੂ ਕਰਨਾ ਚਾਹੀਦਾ- ਕੰਗਨਾ ਦਾ ਮੁੜ ਵਿਵਾਦਿਤ ਬਿਆਨ

  ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨਾ ਚਾਹੀਦਾ- ਕੰਗਨਾ ਦਾ ਵਿਵਾਦਿਤ ਬਿਆਨ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ...
Breaking newsPunjab

ਪੰਜਾਬ ‘ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼

  ਕਈ ਦਿਨਾਂ ਤੋਂ ਪੰਜਾਬ ਅਤੇ ਚੰਡੀਗੜ੍ਹ ਵਾਸੀ ਤਿੱਖੀ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰ ਰਹੇ ਹਨ। ਅੱਜ ਸ਼ਾਮ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ...
1 5 6 7 8 9 16
Page 7 of 16