archiveSeptember 2024

Punjab

‘ਜ਼ੀਰੋ ਬਿੱਲ’ ਖ਼ਾਤਰ ਖਪਤਕਾਰਾਂ ਨੇ ਇੱਕੋ ਘਰ ’ਚ ਲਗਵਾਏ ਦੋ-ਦੋ ਮੀਟਰ

  ਪੰਜਾਬ ਦੇ ਬਿਜਲੀ ਦਫ਼ਤਰਾਂ ’ਚ ਹਰ ਰੋਜ਼ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਹਜ਼ਾਰਾਂ ਦਰਖਾਸਤਾਂ ਪੁੱਜ ਰਹੀਆਂ ਹਨ, ‘ਜ਼ੀਰੋ ਬਿੱਲਾਂ’ ਖ਼ਾਤਰ ਖਪਤਕਾਰ ਇੱਕੋ ਘਰ ’ਚ ਦੋ-ਦੋ ਬਿਜਲੀ ਦੇ ਮੀਟਰ ਲਗਵਾ ਰਹੇ ਹਨ। ਪੰਜਾਬ ਸਰਕਾਰ ਨੇ 1 ਜੁਲਾਈ 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਲਾਗੂ ਕੀਤਾ ਸੀ,...
Amritsar

ਲੋੜਵੰਦ ਤੇ ਹੁਸ਼ਿਆਰ ਵਿਿਦਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਟੇਸ਼ਨਰੀ ਵੰਡੀ

ਅੰਮ੍ਰਿਤਸਰ, 23 ਸਤੰਬਰ - ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਕੰਵਲਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਕੀਤੇ ਯਤਨਾਂ ਸਦਕਾ ਜ਼ਿਲ਼੍ਹੇ ਅੰਦਰ ਪ੍ਰਾਇਮਰੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਦਰਜ ਕੀਤਾ ਗਿਆ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਿਦਆਰਥੀ ਵੱਖ ਵੱਖ ਮੁਕਾਬਲਿਆਂ ਲਈ ਤਿਆਰੀ ਕਰ ਰਹੇ ਹਨ। ਸ. ਕੰਵਲਜੀਤ ਸਿੰਘ ਅੱਜ ਵੱਖ...
LudhianaSports

ਬਾਲ ਸੰਸਦ ਪ੍ਰੋਗਰਾਮ ਤਹਿਤ 5000 ਵਿਦਿਆਰਥੀ ਭਾਗ ਲੈ ਰਹੇ ਹਨ :- ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

  ਲੁਧਿਆਣਾ, 23 ਸਤੰਬਰ  ਜ਼ਿਲ੍ਹਾ ਪ੍ਰਸ਼ਾਸਨ ਦੇ ਉਤਸ਼ਾਹੀ ਬਾਲ ਸੰਸਦ ਪ੍ਰੋਗਰਾਮ ਵਿੱਚ 10 ਤੋਂ 17 ਸਾਲ ਦੀ ਉਮਰ ਦੇ 50 ਸਕੂਲਾਂ ਦੇ ਲਗਭਗ 5000 ਵਿਦਿਆਰਥੀ ਭਾਗ ਲੈ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਬਾਲ ਸੰਸਦ ਬਣਾਏ ਗਏ ਹਨ। ਇਸ ਪ੍ਰੋਗਰਾਮ ਦੇ ਤਹਿਤ, ਭਾਗ ਲੈਣ ਵਾਲੇ ਸਕੂਲਾਂ ਵਿੱਚ ਬਾਲ ਸੰਸਦਾਂ ਦੀ ਸਥਾਪਨਾ...
Sports

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗੁਰੂ ਨਾਨਕ ਸਟੇਡੀਅਮ ‘ਚ ਜ਼ਿਲ੍ਹਾ ਪੱਧਰੀ ਖੇਡਾਂ ਮੌਕੇ ਸ਼ਿਰਕਤ

  ਲੁਧਿਆਣਾ, 23 ਸਤੰਬਰ  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ ,ਬੈਡਮਿੰਟਨ , ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ, ਐਥਲੈਟਿਕਸ, ਹਾਕੀ, ਹੈਂਡਬਾਲ, ਫੁੱਟਬਾਲ, ਖ੍ਰੋਖੋ, ਕਬੱਡੀ ਅਤੇ ਵਾਲੀਬਾਲ ਦੇ ਕਰਵਾਏ ਜਾ ਰਹੇ ਹਨ। ਵਧੀਕ ਡਿਪਟੀ ਕਮਿਸਨਰ (ਜ) ਮੇਜਰ ਅਮਿਤ ਸਰੀਨ...
Ludhiana

‘ਦਾਨ ਉਤਸਵ 2024’ 2 ਅਕਤੂਬਰ ਤੋਂ 8 ਅਕਤੂਬਰ ਤੱਕ ਮਨਾਇਆ ਜਾਵੇਗਾ; ਨਿਵਾਸੀ ਨਜ਼ਦੀਕੀ ਡਰਾਪਿੰਗ ਸੈਂਟਰਾਂ ਵਿੱਚ ਲੋੜਵੰਦ ਵਿਅਕਤੀਆਂ ਲਈ ਪੁਰਾਣੀਆਂ ਜਾਂ ਨਵੀਂਆਂ ਚੀਜ਼ਾਂ ਦਾਨ ਕਰ ਸਕਦੇ ਹਨ

  ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਹਾਲੀ, ਚੰਡੀਗੜ੍ਹ, ਰੋਪੜ ਅਤੇ ਪਟਿਆਲਾ ਤੋਂ ਇਲਾਵਾ ਇਸ ਸਾਲ ਪੰਚਕੂਲਾ (ਹਰਿਆਣਾ) ਅਤੇ ਦਿੱਲੀ ਵਿੱਚ ਵੀ ਦਾਨ ਉਤਸਵ ਮਨਾਇਆ ਜਾਵੇਗਾ ਨਿਵਾਸੀ ਨਜ਼ਦੀਕੀ ਡਰਾਪਿੰਗ ਸੈਂਟਰ ਦਾ ਪਤਾ ਲਗਾਉਣ ਲਈ 7877778803 'ਤੇ ਮਿਸਡ ਕਾਲ ਕਰ ਸਕਦੇ ਹਨ ਲੁਧਿਆਣਾ, 23 ਸਤੰਬਰ:ਨਗਰ ਨਿਗਮ ਲੁਧਿਆਣਾ ਨੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਇਸ...
Ludhiana

ਪੀ.ਐਸ.ਪੀ.ਸੀ.ਐਲ. ਨੇ ਅੱਜ ਓਟੀਐਸ ਸਕੀਮ ਸਬੰਧੀ ਕਮਰਸ਼ੀਅਲ ਸਰਕੂਲਰ ਕੀਤਾ ਜਾਰੀ

ਲੁਧਿਆਣਾ, 23 ਸਤੰਬਰ, 2024: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਸੋਮਵਾਰ ਨੂੰ ਡਿਫਾਲਟਰ ਖਪਤਕਾਰਾਂ ਦੀਆਂ ਸਾਰੀਆਂ ਸ਼੍ਰੇਣੀਆਂ (ਏ.ਪੀ. ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ) ਲਈ ਯਕਮੁਸ਼ਤ ਨਿਪਟਾਰਾ ਸਕੀਮ (ਓਟੀਐਸ) ਸਬੰਧੀ ਇੱਕ ਕਮਰਸ਼ੀਅਲ ਸਰਕੂਲਰ ਜਾਰੀ ਕੀਤਾ ਹੈ। ਸੋਮਵਾਰ ਨੂੰ ਇੱਥੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਸੰਸਦ ਮੈਂਬਰ...
Sports

ਜ਼ਿਲ੍ਹਾ ਪੱਧਰੀ ਖੇਡਾਂ ‘ਚ ਅੱਜ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ

  ਲੁਧਿਆਣਾ, 23 ਸਤੰਬਰ  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੈਅਸੁਦਾ ਸ਼ਡਿਊਲ ਅਨੁਸਾਰ ਬਾਸਕਟਬਾਲ, ਸਾਫਟਬਾਲ, ਚੈੱਸ, ਕਿੱਕ ਬਾਕਸਿੰਗ, ਨੈੱਟਬਾਲ, ਲਾਅਨ ਟੈਨਿਸ, ਬੈਡਮਿੰਟਨ, ਪਾਵਰ ਲਿਫਟਿੰਗ ਅਤੇ ਵੇਟਲਿਫਟਿੰਗ ਦੇ ਸ਼ਾਨਦਾਰ ਮੁਕਾਬਲੇ ਹੋਏ। ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਅੱਜ ਦੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪਾਵਰ ਦੇ...
Ludhiana

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 36 ‘ਚ ਟਿਊਬਵੈੱਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

  ਲੁਧਿਆਣਾ, 23 ਸਤੰਬਰ -  ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 36 ਅਧੀਨ ਮੁਹੱਲਾ ਸੂਰਜ ਨਗਰ,  ਗਲੀ ਨੰ 9 ਦੇ ਵਿੱਚ 25 ਹਾਰਸ ਪਾਵਰ ਵਾਲੇ ਟਿਊਬਵੈੱਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ।...
IndiaWorld News

ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਲਈ ਖੁਦ ‘ਪਾਸਪੋਰਟ ਆਫਿਸ’ ਆਵੇਗਾ ਤੁਹਾਡੇ ਕੋਲ

  ਪਾਸਪੋਰਟ ਬਣਵਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਹੁਣ ਤੁਹਾਨੂੰ ਪਾਸਪੋਰਟ ਦਫ਼ਤਰ ਆਉਣ ਅਤੇ ਦਸਤਾਵੇਜ਼ ਅਤੇ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਕੋਈ ਲੋੜ ਨਹੀਂ ਹੋਵੇਗੀ। ਅਸਲ ਵਿਚ ਪਾਸਪੋਰਟ ਬਿਨੈਕਾਰਾਂ ਦੀ ਦਸਤਾਵੇਜ਼ ਤਸਦੀਕ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ਗਾਜ਼ੀਆਬਾਦ ਵਿੱਚ ਬਾਇਓਮੈਟ੍ਰਿਕ ਮਸ਼ੀਨਾਂ ਅਤੇ ਤਿੰਨ ਮੈਂਬਰੀ ਸਟਾਫ ਨਾਲ...
Breaking newsPunjab

Punjab ਸਰਕਾਰ ਦੇ ਮੰਤਰੀ ਮੰਡਲ ‘ਚ ਅੱਜ ਹੋ ਸਕਦੈ ਵੱਡਾ ਫੇਰਬਦਲ

  ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ...
1 6 7 8 9 10 16
Page 8 of 16