archiveSeptember 2024

CrimePunjab

ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਕੀਤਾ ਦਰਜ

  ਲੁਧਿਆਣਾ ਦੇ ਜਗਰਾਉਂ ਸਥਿਤ ਡੇਰਾ ਚਰਨ ਘਾਟ ਦੇ ਡੇਰਾ ਮੁਖੀ ਖਿਲਾਫ ਮੋਗਾ ਪੁਲਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ। 6 ਮਈ ਨੂੰ ਡੇਰਾ ਚਰਨ ਘਾਟ ਮੁਖੀ ਬਲਵਿੰਦਰ ਸਿੰਘ 25 ਸਾਲਾ ਲੜਕੀ ਨੂੰ ਮੋਗਾ ਦੇ ਇੱਕ ਹੋਟਲ ਵਿੱਚ ਲੈ ਕੇ ਆਇਆ ਸੀ।  ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਰਕੇ ਜਾਂਚ...
Breaking newsPunjab

AAP ਸਰਕਾਰ ਵੱਲੋਂ ਅੱਜ 30 ਹੋਰ ਨਵੇਂ ਮੁਹੱਲਾ ਕਲੀਨਿਕ ਦਾ ਕੀਤਾ ਜਾਵੇਗਾ ਉਦਘਾਟਨ

ਆਮ ਆਦਮੀ ਪਾਰਟੀ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੀ ਹੈ । ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਵੱਲੋਂ ਅੱਜ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ।...
Ludhiana

21 ਅਕਤੂਬਰ ਨੂੰ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਵਿਖੇ ਹੋਵੇਗਾ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ

20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ; ਮੇਲੇ ਦੀਆਂ ਤਿਆਰੀਆਂ ਸਬੰਧੀ ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਮੀਟਿੰਗ ਲੁਧਿਆਣਾ: ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸ. ਜਗਦੇਵ ਸਿੰਘ ਜੱਸੋਵਾਲ ਯਾਦਗਾਰੀ 46ਵਾਂ ਪ੍ਰੋਫੈਸਰ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ 21 ਅਕਤੂਬਰ 2024 ਨੂੰ ਲੁਧਿਆਣਾ ਦੀ ਈਸਾ ਨਗਰੀ ਪੁੱਲੀ...
Delhi

ਕੇਜਰੀਵਾਲ ਅੱਜ ਜੰਤਰ-ਮੰਤਰ ‘ਤੇ ਲਗਾਉਣਗੇ ਲੋਕ ਦਰਬਾਰ, ਦਿੱਲੀ ਭਰ ਦੇ ਲੋਕਾਂ ਨੂੰ ਬੁਲਾਇਆ

  ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਪਹਿਲੀ ਵਾਰ ਜਨਤਾ ਅਦਾਲਤ ਲਗਾਉਣ ਜਾ ਰਹੇ ਹਨ। ਜੰਤਰ-ਮੰਤਰ ਵਿਖੇ ਲਗਾਏ ਜਾ ਰਹੇ ਇਸ ਲੋਕ ਦਰਬਾਰ ਵਿੱਚ ਦਿੱਲੀ ਭਰ ਤੋਂ ਲੋਕਾਂ ਨੂੰ ਬੁਲਾਇਆ ਗਿਆ ਹੈ। ਅਸਤੀਫ਼ੇ ਦੇ ਐਲਾਨ ਦੇ ਨਾਲ ਹੀ ਕੇਜਰੀਵਾਲ...
Amritsar

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ੇ ਨਜ਼ਦੀਕ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ

  ਅੰਮ੍ਰਿਤਸਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਆ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ ਉੱਥੇ ਹੀ ਅੱਜ ਸਵੇਰੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਲਈ ਗਈ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਗੁਰੂ...
Breaking newsPunjab

ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਤੋਂ CM ਮਾਨ ਨੂੰ ਖਤਰਾ, ਪੰਜਾਬ ਸਰਕਾਰ ਨੇ HC ‘ਚ ਕੀਤਾ ਦਾਅਵਾ,

  ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ 'ਤੇ ਮੁੜ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਗਾਉਣ ਸਬੰਧੀ ਅਦਾਲਤ 'ਚ ਜਵਾਬ ਦਰਜ ਕੀਤਾ ਹੈ। ਪੰਜਾਬ ਸਰਕਾਰ ਨੇ ਕਰੀਬ ਡੇਢ ਸਾਲ ਤੋਂ ਡਿਬਰੂਗੜ੍ਹ ਜੇਲ 'ਚ ਬੰਦ ਖਡੂਰ ਸਾਹਿਬ ਦੇ ਸੰਸਦ...
Ludhiana

ਉਦਯੋਗ ਲਈ  ਓਟੀਐੱਸ; ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੀਐਸਈਆਰਸੀ ਦੇ ਚੇਅਰਮੈਨ ਦਾ ਕੀਤਾ  ਧੰਨਵਾਦ

ਅਰੋੜਾ ਨੇ ਇਹ ਮਾਮਲਾ 10 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੋਲ ਉਠਾਇਆ ਸੀ ਲੁਧਿਆਣਾ, 21 ਸਤੰਬਰ, 2024: ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਦੇ ਨਿਰਦੇਸ਼ਾਂ 'ਤੇ ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐੱਸ.ਈ.ਆਰ.ਸੀ.) ਨੇ ਡਿਫਾਲਟਰ ਉਦਯੋਗਿਕ...
Ludhiana

ਵਿਧਾਇਕ ਬੱਗਾ ਵਲੋਂ ਡਿਪਟੀ ਕਮਿਸ਼ਨਰ ਨਾਲ ਖ਼ਾਸ ਮੁਲਾਕਾਤ

  ਲੁਧਿਆਣਾ, 21 ਸਤੰਬਰ  - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨਾਲ ਆਪਣੇ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ। ਇਸ ਮੋਕੇ ਵਿਧਾਇਕ ਬੱਗਾ ਵੱਲੋਂ 'ਸ੍ਰੀ ਕ੍ਰਿਸ਼ਨਾ ਗਊ ਆਸਰੇ ਗਊਸ਼ਾਲਾ' ਲਈ ਆਪਣੀ ਨੇਕ ਕਮਾਈ ਵਿੱਚੋਂ ਰਾਸ਼ੀ...
Ludhiana

ਵਿਧਾਇਕ ਮੁੰਡੀਆਂ ਵੱਲੋਂ ਪਿੰਡ ਨੀਚੀ ਮੰਗਲੀ ਤੋਂ ਗੋਬਿੰਦਗੜ੍ਹ ਵਾਲੀ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

  ਲੁਧਿਆਣਾ, 21 ਸਤੰਬਰ - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਨੀਚੀ ਮੰਗਲੀ ਤੋਂ ਗੋਬਿੰਦਗੜ੍ਹ ਤੱਕ ਜਾਣ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਪਿੰਡ ਦੇ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। ਵਿਧਾਇਕ ਮੁੰਡੀਆਂ ਨੇ ਕਿਹਾ ਕਿ ਇਸ ਸੜ੍ਹਕ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ...
Ludhiana

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ‘ਚ ਸਟੈਟਿਕ ਕੰਪੈਕਟਰ ਦਾ ਉਦਘਾਟਨ

  ਇਲਾਕੇ 'ਚ ਗੰਦਗੀ ਦੇ ਢੇਰਾਂ ਤੋਂ ਮਿਲੇਗੀ ਨਿਜਾਤ - ਰਜਿੰਦਰਪਾਲ ਕੌਰ ਛੀਨਾ ਲੁਧਿਆਣਾ, 20 ਸਤੰਬਰ  - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਦੀ 100 ਫੁੱਟੀ ਰੋਡ 'ਤੇ ਕੂੜਾ ਪ੍ਰਬੰਧਨ ਲਈ ਸਟੈਟਿਕ ਕੰਪੈਕਟਰ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਲਾਕਾ ਨਿਵਾਸੀ...
1 7 8 9 10 11 16
Page 9 of 16