archiveOctober 2024

DelhiMCD Standing Committee election

‘ਏਨੀ ਜਲਦੀ ਕੀ ਸੀ?’, ਐਮ.ਸੀ.ਡੀ. ਸਥਾਈ ਕਮੇਟੀ ਦੀ ਚੋਣ ਬਾਰੇ ਸੁਪਰੀਮ ਕੋਰਟ ਤਲਖ ਟਿਪਣੀ

  ਦਿੱਲੀ ਦੇ ਉਪ ਰਾਜਪਾਲ ਦਫ਼ਤਰ ਨੂੰ ਕੀਤਾ ਸਵਾਲ, ਕਿਹਾ, ‘ਕਾਰਜਕਾਰੀ ਸ਼ਕਤੀਆਂ ਨੂੰ ਵਿਧਾਨਕ ਕਾਰਜਾਂ ’ਚ ਦਖਲ ਨਹੀਂ ਦੇਣਾ ਚਾਹੀਦਾ’ : ਸੁਪਰੀਮ ਕੋਰਟ ਨੇ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀ ਸਥਾਈ ਕਮੇਟੀ ਦੇ ਛੇਵੇਂ ਮੈਂਬਰ ਦੀ ਚੋਣ ਬਾਰੇ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਦਫਤਰ ਤੋਂ ਜਵਾਬ ਮੰਗਿਆ ਹੈ। ਆਮ ਆਦਮੀ...
Delhi

ਭਾਰਤ ਸਰਕਾਰ ਦਾ ਵੱਡਾ ਫ਼ੈਸਲਾ : ਐਸ.ਸੀ.ਓ. ਦੀ ਬੈਠਕ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ ਜੈਸ਼ੰਕਰ

2015 ਤੋਂ ਬਾਅਦ ਪਹਿਲੀ ਵਾਰੀ ਕੋਈ ਭਾਰਤੀ ਵਿਦੇਸ਼ ਮੰਤਰੀ ਜਾਵੇਗਾ ਪਾਕਿਸਤਾਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਕਤੂਬਰ ਦੇ ਅੱਧ ’ਚ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਦੀ ਬੈਠਕ ’ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸ਼ੁਕਰਵਾਰ ਨੂੰ ਇਹ ਐਲਾਨ ਕੀਤਾ। ਪਾਕਿਸਤਾਨ ਅਕਤੂਬਰ ਦੇ ਅੱਧ ਵਿਚ ਐਸ.ਸੀ.ਓ. ਦੀ ਕੌਂਸਲ...
Breaking news

ਜੇ ਲੋੜ ਪਈ, ਤਾਂ ਦੁਬਾਰਾ ਇਜ਼ਰਾਈਲ ’ਤੇ ਹਮਲਾ ਕਰੇਗਾ ਈਰਾਨ : ਸੁਪਰੀਮ ਲੀਡਰ ਖਾਮੇਨੇਈ

  ਤੇਹਰਾਨ : ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਨੇ ਸ਼ੁਕਰਵਾਰ ਨੂੰ ਇਜ਼ਰਾਈਲ ’ਤੇ ਅਪਣੇ ਦੇਸ਼ ਦੇ ਤਾਜ਼ਾ ਮਿਜ਼ਾਈਲ ਹਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਦੁਬਾਰਾ ਅਜਿਹਾ ਕਰਨ ਲਈ ਤਿਆਰ ਹੈ। ਇਹ ਜਾਣਕਾਰੀ ਸਰਕਾਰੀ ਟੈਲੀਵਿਜ਼ਨ ਦੀਆਂ ਖ਼ਬਰਾਂ ’ਚ ਦਿਤੀ ਗਈ। ਪੰਜ ਸਾਲਾਂ ਵਿਚ ਪਹਿਲੀ ਵਾਰ...
Haryana News

ਹਰਿਆਣਾ ਚੋਣਾਂ: ਲੋਕਤੰਤਰ ਦੀ ਮਜਬੂਤੀ ਲਈ ਵੋਟਰ ਵੱਧ ਚੜ੍ਹ ਕੇ ਕਰਨ ਵੋਟ – ਮੁੱਖ ਚੋਣ ਅਧਿਕਾਰੀ

  ਹਰਿਆਣਾ ਚੋਣਾਂ: ਲੋਕਤੰਤਰ ਦੀ ਮਜਬੂਤੀ ਲਈ ਵੋਟਰ ਵੱਧ ਚੜ੍ਹ ਕੇ ਕਰਨ ਵੋਟ - ਮੁੱਖ ਚੋਣ ਅਧਿਕਾਰੀ - ਸੁਰੱਖਿਆ ਦੇ ਮੱਦੇਨਜਰ ਚੱਪੇ-ਚੱਪੇ 'ਤੇ ਹੈ ਸਖਤ ਨਜਰ - ਚੋਣ ਕੇਂਦਰਾਂ 'ਤੇ ਵੈਬਕਾਸਟਿੰਗ ਨਾਲ  ਤਿੰਨ ਪੱਧਰ ਦੀ ਨਿਗਰਾਨੀ - ਸੂਬੇ ਵਿਚ 2,03,54,350 ਵੋਟਰ, 1031 ਉਮੀਦਵਾਰ ਲੜ੍ਹ ਰਹੇ ਚੋਣ, 20,632 ਪੋਲਿੰਗ ਬੂਥ ਸਥਾਪਿਤ...
ChandigarhChandigarh News

ਚੰਡੀਗੜ੍ਹ ਦਾ ਵਧਿਆ ਮਾਣ, ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਸੰਸਦ ਦੀ ਸਥਾਈ ਕਮੇਟੀ ਦੇ ਮੈਂਬਰ ਨਿਯੁਕਤ

  ਚੰਡੀਗੜ੍ਹ ਦਾ ਵਧਿਆ ਮਾਣ, ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਸੰਸਦ ਦੀ ਸਥਾਈ ਕਮੇਟੀ ਦੇ ਮੈਂਬਰ ਨਿਯੁਕਤ ਚੰਡੀਗੜ੍ਹ ਤੋਂ ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੂੰ ਸਿੱਖਿਆ, ਇਸਤਰੀ, ਬਾਲ, ਨੌਜਵਾਨਾਂ ਤੇ ਖੇਡਾਂ ਦੀ ਸੰਸਦ ਦੀ ਸਥਾਈ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਕਮੇਟੀ ਦੇ ਮੈਂਬਰ ਵਜੋਂ ਸਤਨਾਮ...
News Update

ਸੌਦਾ-ਸਾਧ ਦੀਆਂ ਚੰਦ ਵੋਟਾਂ ਲੈ ਕੇ ਬਾਦਲਾਂ ਉਸ ਅੱਗੇ ਗੋਡੇ ਟੇਕਦਿਆਂ ਸਿੱਖ ਕੌਮ ਦਾ ਨਾ ਵਰਨਣਯੋਗ ਨੁਕਸਾਨ ਕੀਤਾ: ਰਵੀਇੰਦਰ ਸਿੰਘ

  ਸੌਦਾ-ਸਾਧ ਦੀਆਂ ਚੰਦ ਵੋਟਾਂ ਲੈ ਕੇ ਬਾਦਲਾਂ ਉਸ ਅੱਗੇ ਗੋਡੇ ਟੇਕਦਿਆਂ ਸਿੱਖ ਕੌਮ ਦਾ ਨਾ ਵਰਨਣਯੋਗ ਨੁਕਸਾਨ ਕੀਤਾ: ਰਵੀਇੰਦਰ ਸਿੰਘ - ਬਾਦਲਾਂ ਵੰਸ਼ਵਾਦ ਪ੍ਰਫੁਲਤ ਕਰਨ ਲਈ ਆਪਣਾ ਨਿਸ਼ਾਨਾ ਕੁਰਸੀ ਹਾਸਲ ਕਰਨ ਤੱਕ ਹੀ ਸੀਮਤ ਕੀਤਾ:  ਰਵੀਇੰਦਰ ਸਿੰਘ - ਕਿਹਾ, ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਸਿਰਫ ਪ੍ਰੈਸ ਨੋਟ ਤੱਕ ਸੀਮਤ...
World News

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ ‘ਚ ਲੈਣਗੇ ਹਿੱਸਾ

  ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜਾਣਗੇ ਪਾਕਿਸਤਾਨ, ਇਸ ਮਹੀਨੇ ਹੋਣ ਵਾਲੀ SCO ਬੈਠਕ 'ਚ ਲੈਣਗੇ ਹਿੱਸਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ ਬੈਠਕ 'ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣਗੇ। ਵਿਦੇਸ਼ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਵਾਰ ਪਾਕਿਸਤਾਨ ਐਸਸੀਓ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ।...
Haryana News

ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਕਾਂਗਰਸ ‘ਚ ਹੋਏ ਸ਼ਾਮਲ

    ਹਰਿਆਣਾ 'ਚ ਚੋਣ ਪ੍ਰਚਾਰ ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਜਨ ਸਭਾ ਦੇ ਨਾਲ ਹੀ ਭਾਜਪਾ ਦੀ ਟਿਕਟ 'ਤੇ ਸਿਰਸਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ ਹੋ ਗਏ। ਇਸ ਤੋਂ ਪਹਿਲਾਂ ਰਾਹੁਲ...
Chandigarh

ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਬੈਂਸ

  ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਬੈਂਸ - ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੈਂਬਰ ਰਾਜ ਸਭਾ ਡਾ. ਵਿਕਰਮ ਜੀਤ ਸਿੰਘ ਸਾਹਨੀ ਨਾਲ ਪੰਜਾਬ ਰਾਜ ਦੀਆਂ ਛੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਅਪਨਾਉਣ ਸਬੰਧੀ  ਐਮ.ਉ.ਯੂ. ਸਾਈਨ - 11 ਕਰੋੜ ਰੁਪਏ ਦੀ ਲਾਗਤ ਨਾਲ ਛੇ ਆਈ.ਟੀ.ਆਈਜ ਬਨਣਗੀਆਂ ਸੈਂਟਰ ਆਫ਼ ਐਕਸੀਲੈਂਸ...
Election 2024Punjab Panchayat Election 2024

ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ

  ਪੰਚਾਇਤੀ ਚੋਣਾਂ ਦਾ ਰਾਹ ਪੱਧਰਾ: ਹਾਈ ਕੋਰਟ ਨੇ ਰਾਖਵੇਂਕਰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਖਾਰਜ ਚੰਡੀਗੜ੍ਹ, 3 ਅਕਤੂਬਰ 2024- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਚਾਇਤ ਚੋਣਾਂ ਸਬੰਧੀ ਦਾਇਰ 170 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਚੋਣਾਂ ਵਿੱਚ...
1 2 3 4
Page 2 of 4