archiveOctober 2024

PunjabPunjab News

ਭਗਵੰਤ ਮਾਨ ਪੁੱਜੇ ਜੱਦੀ ਪਿੰਡ ਸਤੌਜ, ਪੰਚਾਇਤੀ ਚੋਣਾਂ ਬਾਰੇ ਪਿੰਡ ਵਾਸੀਆਂ ਨੂੰ ਅਹਿਮ ਅਪੀਲ

  ਭਗਵੰਤ ਮਾਨ ਪੁੱਜੇ ਜੱਦੀ ਪਿੰਡ ਸਤੌਜ, ਪੰਚਾਇਤੀ ਚੋਣਾਂ ਬਾਰੇ ਪਿੰਡ ਵਾਸੀਆਂ ਨੂੰ ਅਹਿਮ ਅਪੀਲ ਸੰਗਰੂਰ/ਸਤੌਜ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ।...
Ajj da Hukamnama Sri Darbar SahibAmritsar

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਕਤੂਬਰ 2024)

    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (3 ਅਕਤੂਬਰ 2024) ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ...
Ajj da Hukamnama Sri Darbar SahibAmritsar

ਅੱਜ ਦਾ ਹੁਕਮਨਾਮਾ (02 ਅਕਤੂਬਰ 2024)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ...
PunjabPunjab NewsPunjab Police

ਹੁਣ ਪੰਜਾਬ ‘ਚ ਕ੍ਰਾਈਮ ਕਰਨ ਤੇ ਨਸ਼ਾ ਵੇਚਣ ਵਾਲਿਆਂ ਦੀ ਖੈਰ ਨਹੀਂ, Hotspots ’ਤੇ ਵਧਾਏਗੀ ਸੀ.ਸੀ.ਟੀ.ਵੀ. ਨਿਗਰਾਨੀ

  ਰਾਜ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਡੀਜੀਪੀ ਨੇ ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਮੂਹ ਅਧਿਕਾਰੀਆਂ ਨੂੰ ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ...
Gold Rate Today

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸੋਨੇ ਦੀਆਂ ਕੀਮਤਾਂ ‘ਚ ਸੁਧਾਰ, 1 ਅਕਤੂਬਰ ਨੂੰ 2,000 ਰੁਪਏ ਦਾ ਵਾਧਾ, ਪੜ੍ਹੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ

    ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ: ਜੇਕਰ ਤੁਸੀਂ ਸੋਨਾ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਅੱਜ ਇਹ 2000 ਰੁਪਏ ਮਹਿੰਗਾ ਮਿਲੇਗਾ। 24 ਕੈਰੇਟ ਸੋਨੇ ਦੀ ਕੀਮਤ 75 ਹਜ਼ਾਰ 397 ਰੁਪਏ ਹੋ ਗਈ ਹੈ। ਚਾਂਦੀ ਦੀ ਕੀਮਤ 'ਚ ਅੱਜ 838 ਰੁਪਏ ਦਾ ਵਾਧਾ ਹੋਇਆ ਹੈ। ਸੋਨਾ ਸਭ ਤੋਂ...
Sports

ਪਹਿਲੇ ਦਿਨ ਗਰਜਿਆ ਅਜਿੰਕੇ ਰਹਾਣੇ ਦਾ ਬੱਲਾ, ਅਈਅਰ ਤੇ ਸਰਫਰਾਜ਼ ਵੀ ਨਹੀਂ ਰਹੇ ਪਿੱਛੇ

  ਰਣਜੀ ਜੇਤੂ ਮੁੰਬਈ ਦੀ ਟੀਮ ਇਰਾਨੀ ਕੱਪ 2024 ਵਿੱਚ ਰੈਸਟ ਆਫ ਇੰਡੀਆ ਦਾ ਸਾਹਮਣਾ ਕਰੇਗੀ। ਇਹ ਮੈਚ ਲਖਨਊ ਦੇ ਏਕਾਨਾ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬਾਕੀ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਨੇ ਪਹਿਲੇ ਦਿਨ ਦੀ ਖੇਡ ਖਤਮ...
AmritsarNews Update

ਡੇਰਾ ਬਿਆਸ ਦੇ ਨਵੇਂ ਉਤਰਾਧਿਕਾਰੀ ਨੂੰ ਮਿਲੀ ਜ਼ੈੱਡ ਕੈਟਾਗਰੀ ਸਕਿਓਰਿਟੀ

  ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ...
ChandigarhElection 2024News Update

ਰਾਜ ਚੋਣ ਕਮਿਸ਼ਨਰ ਨੂੰ ਮਿਲਿਆ ‘ਆਪ’ ਦਾ ਵਫ਼ਦ, ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੀ ਕੀਤੀ ਮੰਗ

  ਆਮ ਆਦਮੀ ਪਾਰਟੀ (AAP) ਪੰਜਾਬ ਦਾ ਵਫ਼ਦ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਦੀ ਅਗਵਾਈ ਹੇਠ ਮੰਗਲਵਾਰ ਨੂੰ ਰਾਜ ਚੋਣ ਕਮਿਸ਼ਨ (State Election Commission) ਮਿਲਣ ਲਈ ਪਹੁੰਚਿਆ। ‘ਆਪ’ ਆਗੂਆਂ ਨੇ ਚੋਣ ਕਮਿਸ਼ਨ (Election Commission) ਤੋਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ (transparent electoral process) ਨੂੰ ਯਕੀਨੀ ਬਣਾਉਣ...
Breaking newsIndia

CM ਮਾਨ ਵੱਲੋਂ ਭਾਰਤ ਸਰਕਾਰ ਨੂੰ ਮਿੱਲਰਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਕੇਂਦਰੀ ਮੰਤਰੀ ਤੋਂ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ। ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ...
ChandigarhPunjab News

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; CM ਮਾਨ ਨੇ ਦਿੱਤਾ ਭਰੋਸਾ

  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਪਿੰਡ ਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ...
1 2 3 4
Page 3 of 4